TSK

TSK · 2 ਕੁਰਿੰਥੀ 8:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਾਂ ਉਸ ਨੇ ਆਖਿਆ, ਦੂਜੀ ਵਾਰ ਕਰੋ। ਸੋ ਉਨ੍ਹਾਂ ਨੇ ਦੂਜੀ ਵਾਰ ਕੀਤਾ। ਫੇਰ ਉਸ ਨੇ ਆਖਿਆ, ਤੀਜੀ ਵਾਰ ਕਰੋ। ਸੋ ਉਨ੍ਹਾਂ ਨੇ ਤੀਜੀ ਵਾਰ ਨਹੀਂ ਕੀਤਾ।

¶ ‹ਸਾਵਧਾਨ, ਤੁਸੀਂ ਆਪਣੇ ਧਾਰਮਿਕਤਾ ਦੇ ਕੰਮ ਮਨੁੱਖਾਂ ਦੇ ਸਾਹਮਣੇ ਦਿਖਾਵੇ ਲਈ ਨਾ ਕਰੋ, ਨਹੀਂ ਤਾਂ ਤੁਸੀਂ ਆਪਣੇ ਪਿਤਾ ਕੋਲੋਂ ਜਿਹੜਾ ਸਵਰਗ ਵਿੱਚ ਹੈ, ਕੁਝ ਵੀ ਫਲ ਪ੍ਰਾਪਤ ਨਾ ਕਰੋਗੇ।›

‹ਉਹ ਆਪਣੇ ਸਭ ਕੰਮ ਲੋਕਾਂ ਨੂੰ ਵਿਖਾਉਣ ਲਈ ਕਰਦੇ ਹਨ ਕਿਉਂ ਜੋ ਉਹ ਆਪਣੇ ਪੋਥੀਆਂ ਵਾਲੇ ਥੈਲੇ ਚੌੜੇ ਕਰਦੇ ਅਤੇ ਆਪਣੀਆਂ ਝਾਲਰਾਂ ਵਧਾਉਂਦੇ ਹਨ।›

ਅਤੇ ਜਿਹੜਾ ਇਸ ਤਰ੍ਹਾਂ ਨਾਲ ਮਸੀਹ ਦੀ ਸੇਵਾ ਕਰਦਾ ਹੈ, ਉਹ ਤਾਂ ਪਰਮੇਸ਼ੁਰ ਨੂੰ ਭਾਉਂਦਾ ਅਤੇ ਮਨੁੱਖਾਂ ਨੂੰ ਕਬੂਲ ਹੁੰਦਾ ਹੈ।

ਇਸੇ ਲਈ ਸਾਡਾ ਉਦੇਸ਼ ਇਹ ਹੈ ਕਿ ਭਾਵੇਂ ਅਸੀਂ ਦੇਸ ਭਾਵੇਂ ਪਰਦੇਸ ਵਿੱਚ ਹੋਈਏ ਪਰ ਉਸ ਨੂੰ ਭਾਉਂਦੇ ਰਹੀਏ।

ਸਮਝਦਾਰ, ਪਵਿੱਤਰ, ਘਰ ਸੰਭਾਲਣ ਵਾਲੀਆਂ, ਨੇਕ ਅਤੇ ਆਪਣੇ ਪਤੀਆਂ ਦੇ ਅਧੀਨ ਹੋਣ ਤਾਂ ਜੋ ਪਰਮੇਸ਼ੁਰ ਦੇ ਬਚਨ ਦੀ ਨਿੰਦਿਆ ਨਾ ਹੋਵੇ।