TSK

TSK · 2 ਰਾਜਾ 21:1

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਸੋ ਹਿਜ਼ਕੀਯਾਹ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਹ ਦਾ ਪੁੱਤਰ ਮਨੱਸ਼ਹ ਉਹ ਦੇ ਥਾਂ ਰਾਜ ਕਰਨ ਲੱਗਾ।

ਅਤੇ ਹਿਜ਼ਕੀਯਾਹ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੀ ਵੰਸ਼ ਦੀਆਂ ਕਬਰਾਂ ਵਿੱਚ ਉੱਚੇ ਥਾਂ ਉੱਤੇ ਦੱਬਿਆ ਅਤੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਨੇ ਉਹ ਦੀ ਮੌਤ ਉੱਤੇ ਉਸ ਦਾ ਸਤਿਕਾਰ ਕੀਤਾ ਅਤੇ ਉਹ ਦਾ ਪੁੱਤਰ ਮਨੱਸ਼ਹ ਉਹ ਦੇ ਥਾਂ ਰਾਜ ਕਰਨ ਲੱਗਾ।

ਉਹ ਪਿਆਰੀ ਹਰਨੀ ਅਤੇ ਸੋਹਣੀ ਹਰਨੋਟੀ ਹੋਵੇ, ਉਹ ਦੀਆਂ ਛਾਤੀਆਂ ਤੈਨੂੰ ਸਦਾ ਤ੍ਰਿਪਤ ਕਰਨ ਅਤੇ ਤੂੰ ਨਿੱਤ ਓਸੇ ਦੇ ਪ੍ਰੇਮ ਨਾਲ ਮੋਹਿਤ ਰਹਿ।

ਹਿਜ਼ਕੀਯਾਹ ਤੋਂ ਮਨੱਸ਼ਹ ਜੰਮਿਆ ਅਤੇ ਮਨੱਸ਼ਹ ਤੋਂ ਆਮੋਨ ਜੰਮਿਆ ਅਤੇ ਆਮੋਨ ਤੋਂ ਯੋਸ਼ੀਯਾਹ ਜੰਮਿਆ।