TSK

TSK · 2 ਪਤ 2:5

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਫਿਰ ਜਦ ਮਨੁੱਖ ਧਰਤੀ ਉੱਤੇ ਵਧਣ ਲੱਗ ਪਏ ਅਤੇ ਉਨ੍ਹਾਂ ਤੋਂ ਧੀਆਂ ਜੰਮੀਆਂ।

ਕੀ ਤੂੰ ਉਸ ਪੁਰਾਣੇ ਰਾਹ ਨੂੰ ਫੜ੍ਹ ਕੇ ਰੱਖੇਂਗਾ, ਜਿਸ ਵਿੱਚ ਦੁਸ਼ਟ ਮਨੁੱਖ ਚਲਦੇ ਸਨ?

‹ਅਤੇ ਜਿਸ ਤਰ੍ਹਾਂ ਨੂਹ ਨਬੀ ਦੇ ਦਿਨਾਂ ਵਿੱਚ ਹੋਇਆ ਸੀ, ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚ ਵੀ ਹੋਵੇਗਾ।›

ਜਿਸ ਦੇ ਵਿੱਚ ਹੋ ਕੇ ਉਹ ਨੇ ਉਹਨਾਂ ਆਤਮਿਆਂ ਦੇ ਕੋਲ ਜਿਹੜੇ ਕੈਦ ਵਿੱਚ ਸਨ ਜਾ ਕੇ ਪ੍ਰਚਾਰ ਕੀਤਾ

ਨਾਲੇ ਹਨੋਕ ਨੇ ਜਿਹੜਾ ਆਦਮ ਤੋਂ ਸੱਤਵੀਂ ਪੀਹੜੀ ਦਾ ਸੀ ਇਹਨਾਂ ਹੀ ਦੇ ਵਿਖੇ ਅਗੰਮ ਵਾਕ ਕਰ ਕੇ ਆਖਿਆ ਭਈ ਵੇਖੋ, ਪ੍ਰਭੂ ਆਪਣੇ ਲੱਖਾਂ ਸੰਤਾਂ ਨਾਲ ਆਇਆ।