TSK

TSK · 2 ਸਮੂ 1:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਫੇਰ ਸਮੂਏਲ ਨੇ ਇੱਕ ਕੁੱਪੀ ਤੇਲ ਉਹ ਦੇ ਸਿਰ ਉੱਤੇ ਉਂਡੇਲ ਦਿੱਤਾ ਅਤੇ ਉਸ ਨੂੰ ਚੁੰਮ ਕੇ ਆਖਿਆ, ਕੀ ਯਹੋਵਾਹ ਨੇ ਤੈਨੂੰ ਇਸ ਕਰਕੇ ਅਭਿਸ਼ੇਕ ਨਹੀਂ ਕੀਤਾ ਜੋ ਤੂੰ ਉਹ ਦੀ ਵਿਰਾਸਤ ਦਾ ਪ੍ਰਧਾਨ ਬਣੇਂ?

¶ ਅਗਲੇ ਦਿਨ ਜਿਸ ਵੇਲੇ ਫ਼ਲਿਸਤੀ ਉਨ੍ਹਾਂ ਮਰਿਆਂ ਹੋਇਆਂ ਦੇ ਸ਼ਸਤਰ ਬਸਤਰ ਉਤਾਰਨ ਆਏ ਤਾਂ ਉਨ੍ਹਾਂ ਨੂੰ ਸ਼ਾਊਲ ਅਤੇ ਉਹ ਦੇ ਤਿੰਨੇ ਪੁੱਤਰ ਗਿਲਬੋਆ ਪਰਬਤ ਵਿੱਚ ਡਿੱਗੇ ਲੱਭੇ।

ਅਤੇ ਅਗਲੇ ਦਿਨ ਅਜਿਹਾ ਹੋਇਆ ਕਿ ਜਿਸ ਵੇਲੇ ਫ਼ਲਿਸਤੀ ਉਨ੍ਹਾਂ ਮਰਿਆਂ ਹੋਇਆਂ ਦੇ ਸ਼ਸਤਰ ਬਸਤਰ ਉਤਾਰਨ ਆਏ ਤਾਂ ਉਨ੍ਹਾਂ ਨੂੰ ਸ਼ਾਊਲ ਅਤੇ ਉਹ ਦੇ ਤਿੰਨੇ ਪੁੱਤਰ ਗਿਲਬੋਆ ਪਰਬਤ ਵਿੱਚ ਡਿੱਗੇ ਲੱਭੇ

ਮੈਂ ਉਸ ਨੂੰ ਉਜਾੜ ਦਿਆਂਗਾ, ਉਹ ਨਾ ਛਾਂਗਿਆ ਨਾ ਗੋਡਿਆ ਜਾਵੇਗਾ, ਕੰਡੇ ਤੇ ਕੰਡਿਆਲੇ ਉਸ ਵਿੱਚ ਉੱਗਣਗੇ, ਅਤੇ ਮੈਂ ਬੱਦਲਾਂ ਨੂੰ ਹੁਕਮ ਦਿਆਂਗਾ, ਭਈ ਉਸ ਦੇ ਉੱਤੇ ਮੀਂਹ ਨਾ ਵਰ੍ਹਾਉਣ।

ਉਸ ਦਿਨ ਉੱਤੇ ਫਿਟਕਾਰ ਜਿਹ ਦੇ ਵਿੱਚ ਮੈਂ ਜੰਮਿਆ! ਉਹ ਦਿਨ ਜਿਹ ਦੇ ਵਿੱਚ ਮੇਰੀ ਮਾਂ ਨੇ ਮੈਨੂੰ ਜਨਮ ਦਿੱਤਾ ਮੁਬਾਰਕ ਨਾ ਹੋਵੇਗਾ!

ਮੈਦੇ ਦੀਆਂ ਭੇਟਾਂ ਅਤੇ ਪੀਣ ਦੀਆਂ ਭੇਟਾਂ ਯਹੋਵਾਹ ਦੇ ਭਵਨ ਵਿੱਚ ਆਉਣੀਆਂ ਬੰਦ ਹੋ ਗਈਆਂ ਹਨ, ਯਹੋਵਾਹ ਦੇ ਜਾਜਕ ਅਤੇ ਸੇਵਕ ਵਿਰਲਾਪ ਕਰਦੇ ਹਨ।