TSK

TSK · 2 ਸਮੂ 2:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਉੱਥੇ ਸਰੂਯਾਹ ਦੇ ਤਿੰਨ ਪੁੱਤਰ ਯੋਆਬ, ਅਬੀਸ਼ਈ ਅਤੇ ਅਸਾਹੇਲ ਸਨ। ਅਸਾਹੇਲ ਜੰਗਲੀ ਹਿਰਨ ਦੀ ਤਰ੍ਹਾਂ ਫੁਰਤੀਲਾ ਸੀ।

¶ ਯੋਆਬ ਇਸਰਾਏਲ ਦੀ ਸਾਰੀ ਸੈਨਾਂ ਉੱਤੇ ਸੀ ਅਤੇ ਯਹੋਯਾਦਾ ਦਾ ਪੁੱਤਰ ਬਨਾਯਾਹ ਕਰੇਤੀਆਂ ਅਤੇ ਫਲੇਤੀਆਂ ਉੱਤੇ ਪ੍ਰਧਾਨ ਸੀ।

ਉਹ ਸਰੂਯਾਹ ਦੇ ਪੁੱਤਰ ਯੋਆਬ ਅਤੇ ਅਬਯਾਥਾਰ ਜਾਜਕ ਨਾਲ ਗੱਲਾਂ ਕਰਦਾ ਸੀ ਅਤੇ ਇਹ ਅਦੋਨੀਯਾਹ ਦੇ ਪਿੱਛੇ ਲੱਗ ਕੇ ਉਹ ਦੀ ਸਹਾਇਤਾ ਕਰਦੇ ਸਨ।

ਜਿਨ੍ਹਾਂ ਦੀਆਂ ਭੈਣਾਂ ਸਰੂਯਾਹ ਅਤੇ ਅਬੀਗੈਲ ਸਨ ਅਤੇ ਸਰੂਯਾਹ ਦੇ ਪੁੱਤਰ: ਅਬੀਸ਼ਈ, ਯੋਆਬ ਅਤੇ ਅਸਾਹੇਲ ਸਨ।

ਚੌਥੇ ਮਹੀਨੇ ਦੇ ਲਈ ਚੌਥਾ ਸਰਦਾਰ ਯੋਆਬ ਦਾ ਭਰਾ ਅਸਾਹੇਲ ਸੀ ਅਤੇ ਉਸ ਦੇ ਪਿੱਛੇ ਉਸ ਦਾ ਪੁੱਤਰ ਜ਼ਬਦਯਾਹ ਸੀ। ਉਸ ਦੀ ਵਾਰੀ ਵਿੱਚ ਚੌਵੀ ਹਜ਼ਾਰ ਸਨ