1 ਰਾਜਾ 5:17
TSK
ਤਦ ਉਹ ਪਾਤਸ਼ਾਹ ਦੇ ਹੁਕਮ ਨਾਲ ਵੱਡੇ ਪੱਥਰ ਅਤੇ ਬਹੁਮੁੱਲੇ ਪੱਥਰ ਕੱਢ ਲਿਆਏ ਕਿ ਭਵਨ ਦੀ ਨੀਂਹ ਘੜੇ ਹੋਏ ਪੱਥਰਾਂ ਨਾਲ ਰੱਖੀ ਜਾਵੇ।
TSK
Treasury of Scripture Knowledge references in ਪੰਜਾਬੀ IRV.
ਤਦ ਉਹ ਪਾਤਸ਼ਾਹ ਦੇ ਹੁਕਮ ਨਾਲ ਵੱਡੇ ਪੱਥਰ ਅਤੇ ਬਹੁਮੁੱਲੇ ਪੱਥਰ ਕੱਢ ਲਿਆਏ ਕਿ ਭਵਨ ਦੀ ਨੀਂਹ ਘੜੇ ਹੋਏ ਪੱਥਰਾਂ ਨਾਲ ਰੱਖੀ ਜਾਵੇ।
ਯਹੋਵਾਹ ਦਾ ਮੇਰੇ ਪ੍ਰਭੂ ਲਈ ਇਹ ਵਾਕ ਹੈ ਕਿ ਤੂੰ ਮੇਰੇ ਸੱਜੇ ਹੱਥ ਬੈਠ ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦਿਆਂ।
ਸਾਰੀਆਂ ਕੌਮਾਂ ਨੇ ਮੈਨੂੰ ਘੇਰਾ ਪਾ ਲਿਆ, ਮੈਂ ਯਹੋਵਾਹ ਦੇ ਨਾਮ ਤੇ ਉਨ੍ਹਾਂ ਨੂੰ ਵੱਢ ਹੀ ਸੁੱਟਿਆ।
ਤੁਸੀਂ ਦੁਸ਼ਟਾਂ ਨੂੰ ਮਿੱਧੋਗੇ, ਉਹ ਤੁਹਾਡੇ ਪੈਰਾਂ ਦੀਆਂ ਤਲੀਆਂ ਦੇ ਹੇਠ ਦੀ ਸੁਆਹ ਹੋਣਗੇ ਉਸ ਦਿਨ ਜਦ ਮੈਂ ਇਹ ਕੰਮ ਕਰਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ।