ਉਤ 44:23
TSK
ਫੇਰ ਤੁਸੀਂ ਆਪਣੇ ਦਾਸਾਂ ਨੂੰ ਆਖਿਆ ਸੀ ਕਿ ਜਦ ਤੱਕ ਤੁਹਾਡਾ ਛੋਟਾ ਭਰਾ ਤੁਹਾਡੇ ਨਾਲ ਨਾ ਆਵੇ ਤੁਸੀਂ ਮੇਰਾ ਮੂੰਹ ਫੇਰ ਨਾ ਵੇਖੋਗੇ।
TSK
Treasury of Scripture Knowledge references in ਪੰਜਾਬੀ IRV.
ਫੇਰ ਤੁਸੀਂ ਆਪਣੇ ਦਾਸਾਂ ਨੂੰ ਆਖਿਆ ਸੀ ਕਿ ਜਦ ਤੱਕ ਤੁਹਾਡਾ ਛੋਟਾ ਭਰਾ ਤੁਹਾਡੇ ਨਾਲ ਨਾ ਆਵੇ ਤੁਸੀਂ ਮੇਰਾ ਮੂੰਹ ਫੇਰ ਨਾ ਵੇਖੋਗੇ।
¶ ਅਤੇ ਸ਼ਾਊਲ ਦੀ ਧੀ ਮੀਕਲ ਦਾਊਦ ਨਾਲ ਪ੍ਰੇਮ ਕਰਨ ਲੱਗੀ ਸੋ ਉਨ੍ਹਾਂ ਨੇ ਸ਼ਾਊਲ ਨੂੰ ਖ਼ਬਰ ਦਿੱਤੀ ਅਤੇ ਇਸ ਗੱਲ ਕਰਕੇ ਉਹ ਰਾਜ਼ੀ ਹੋਇਆ।
¶ ਸ਼ਾਊਲ ਨੇ ਉਸ ਦੀ ਰਾਖੀ ਕਰਨ ਅਤੇ ਸਵੇਰੇ ਉਸ ਨੂੰ ਮਾਰ ਸੁੱਟਣ ਲਈ ਦਾਊਦ ਦੇ ਘਰ ਦੂਤ ਘੱਲੇ ਅਤੇ ਦਾਊਦ ਦੀ ਪਤਨੀ ਮੀਕਲ ਨੇ ਉਸ ਨੂੰ ਖ਼ਬਰ ਦੇ ਕੇ ਆਖਿਆ, ਜੇ ਤੂੰ ਅੱਜ ਰਾਤ ਨੂੰ ਆਪਣੀ ਜਾਨ ਨਾ ਬਚਾਵੇਂ ਤਾਂ ਕੱਲ ਮਾਰਿਆ ਜਾਵੇਂਗਾ।
ਜਦੋਂ ਯਹੋਵਾਹ ਦਾ ਸੰਦੂਕ ਦਾਊਦ ਦੇ ਸ਼ਹਿਰ ਵਿੱਚ ਪਹੁੰਚਿਆ, ਤਾਂ ਸ਼ਾਊਲ ਦੀ ਧੀ ਮੀਕਲ ਨੇ ਬਾਰੀ ਵਿੱਚੋਂ ਦੀ ਝਾਤੀ ਮਾਰੀ ਅਤੇ ਦੇਖਿਆ ਕਿ ਦਾਊਦ ਰਾਜਾ ਨੱਚਦਾ ਅਤੇ ਕੁੱਦਦਾ ਹੈ, ਤਾਂ ਉਸ ਨੇ ਆਪਣੇ ਮਨ ਵਿੱਚ ਉਹ ਨੂੰ ਤੁੱਛ ਜਾਣਿਆ।