TSK

TSK · ਰਸੂਲਾਂ ਦੇ ਕਰਤੱਬ 12:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

‹ਜਦੋਂ ਘਰ ਦਾ ਮਾਲਕ ਉੱਠ ਕੇ ਦਰਵਾਜ਼ਾ ਬੰਦ ਕਰ ਦੇਵੇ ਅਤੇ ਤੁਸੀਂ ਬਾਹਰ ਖੜ੍ਹੇ ਇਹ ਕਹਿ ਕੇ ਦਰਵਾਜ਼ਾ ਖੜ੍ਹਕਾਉਣ ਲੱਗੋਗੇ ਕਿ ਹੇ ਪ੍ਰਭੂ, ਸਾਡੇ ਲਈ ਖੋਲ੍ਹੋ! ਅਤੇ ਉਹ ਤੁਹਾਨੂੰ ਉੱਤਰ ਦੇਵੇਗਾ ਜੋ ਮੈਂ ਤੁਹਾਨੂੰ ਨਹੀਂ ਜਾਣਦਾ ਜੋ ਤੁਸੀਂ ਕੌਣ ਹੋ।›

ਪਰ ਪਤਰਸ ਦਰਵਾਜ਼ਾ ਖੜਕਾਉਂਦਾ ਰਿਹਾ। ਤਦ ਉਨ੍ਹਾਂ ਨੇ ਬੂਹਾ ਖੋਲ੍ਹ ਕੇ ਉਹ ਨੂੰ ਵੇਖਿਆ ਅਤੇ ਹੈਰਾਨ ਹੋ ਗਏ।