TSK

TSK · ਰਸੂਲਾਂ ਦੇ ਕਰਤੱਬ 13:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਤੇ ਉਸ ਨੂੰ ਬੋਲੇ, ਵੇਖ, ਤੂੰ ਵੱਡੀ ਉਮਰ ਦਾ ਹੋ ਗਿਆ ਹੈਂ ਅਤੇ ਤੇਰੇ ਪੁੱਤਰ ਤੇਰੇ ਰਾਹ ਉੱਤੇ ਨਹੀਂ ਚੱਲਦੇ। ਸੋ ਹੁਣ ਤੂੰ ਸਾਡਾ ਨਿਆਂ ਕਰਨ ਲਈ ਕਿਸੇ ਨੂੰ ਸਾਡਾ ਰਾਜਾ ਠਹਿਰਾ ਦੇ, ਜਿਵੇਂ ਹੋਰਨਾਂ ਕੌਮਾਂ ਵਿੱਚ ਹੁੰਦਾ ਹੈ।

ਅਤੇ ਜਦ ਉਹ ਨੇ ਬਿਨਯਾਮੀਨ ਦੇ ਗੋਤ ਨੂੰ ਉਸ ਦੇ ਟੱਬਰਾਂ ਦੇ ਅਨੁਸਾਰ ਨਜ਼ਦੀਕ ਬੁਲਾਇਆ ਤਾਂ ਮਤਰੀ ਦੇ ਟੱਬਰ ਦਾ ਨਾਮ ਨਿੱਕਲਿਆ ਅਤੇ ਫੇਰ ਕੀਸ਼ ਦੇ ਪੁੱਤਰ ਸ਼ਾਊਲ ਦਾ ਨਾਮ ਨਿੱਕਲਿਆ ਅਤੇ ਜਦ ਉਨ੍ਹਾਂ ਨੇ ਉਹ ਨੂੰ ਭਾਲਿਆ ਤਾਂ ਉਹ ਨਾ ਲੱਭਿਆ।

ਜਦ ਤੁਸੀਂ ਦੇਖਿਆ ਕਿ ਅੰਮੋਨੀਆਂ ਦੇ ਰਾਜਾ ਨਾਹਾਸ਼ ਨੇ ਤੁਹਾਡੇ ਉੱਤੇ ਹਮਲਾ ਕੀਤਾ ਤਾਂ ਤੁਸੀਂ ਮੈਨੂੰ ਆਖਿਆ ਕਿ ਹਾਂ, ਸਾਨੂੰ ਇੱਕ ਰਾਜੇ ਦੀ ਲੋੜ ਹੈ ਜੋ ਸਾਡੇ ਉੱਤੇ ਰਾਜ ਕਰੇ, ਜਦ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡਾ ਰਾਜਾ ਸੀ