ਜ਼ਬੂਰ 16:10
TSK
ਕਿਉਂ ਜੋ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਆਪਣੇ ਪਵਿੱਤਰ ਪੁਰਖ ਨੂੰ ਕਬਰ ਵੇਖਣ ਦੇਵੇਗਾ।
TSK
Treasury of Scripture Knowledge references in ਪੰਜਾਬੀ IRV.
ਕਿਉਂ ਜੋ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਆਪਣੇ ਪਵਿੱਤਰ ਪੁਰਖ ਨੂੰ ਕਬਰ ਵੇਖਣ ਦੇਵੇਗਾ।
ਕਿਹੜਾ ਮਨੁੱਖ ਜਿਉਂਦਾ ਰਹੇਗਾ ਅਤੇ ਮੌਤ ਨੂੰ ਨਾ ਵੇਖੇਗਾ, ਅਤੇ ਆਪਣੀ ਜਾਨ ਨੂੰ ਪਤਾਲ ਦੇ ਵੱਸ ਤੋਂ ਛੁਡਾਵੇਗਾ? ਸਲਹ।
ਜੋ ਕੋਈ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਉਸ ਕੋਲ ਸਦੀਪਕ ਜੀਵਨ ਹੈ; ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ, ਉਸ ਕੋਲ ਜੀਵਨ ਨਹੀਂ ਹੋਵੇਗਾ, ਪਰਮੇਸ਼ੁਰ ਦਾ ਕ੍ਰੋਧ ਉਸ ਉੱਤੇ ਹੋਵੇਗਾ।”
ਕਿਉਂਕਿ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਆਪਣੇ ਪਵਿੱਤਰ ਪੁਰਖ ਨੂੰ ਸੜਨ ਦੇਵੇਂਗਾ।
ਵਿਸ਼ਵਾਸ ਨਾਲ ਹਨੋਕ ਉਤਾਹਾਂ ਉੱਠਾਇਆ ਗਿਆ ਤਾਂ ਜੋ ਮੌਤ ਨਾ ਵੇਖੇ ਅਤੇ ਉਹ ਦਾ ਪਤਾ ਨਾ ਲੱਗਾ ਕਿਉਂ ਜੋ ਪਰਮੇਸ਼ੁਰ ਨੇ ਉਸ ਨੂੰ ਉਤਾਹਾਂ ਉਠਾ ਲਿਆ, ਕਿਉਂ ਜੋ ਉਹ ਦੇ ਉਤਾਹਾਂ ਚੁੱਕੇ ਜਾਣ ਤੋਂ ਪਹਿਲਾਂ ਇਹ ਗਵਾਹੀ ਦਿੱਤੀ ਗਈ ਸੀ ਕਿ ਉਹ ਪਰਮੇਸ਼ੁਰ ਦੇ ਮਨ ਭਾਉਂਦਾ ਹੈ।