ਮੱਤੀ 28:19
TSK
‹ਇਸ ਲਈ ਤੁਸੀਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ।›
TSK
Treasury of Scripture Knowledge references in ਪੰਜਾਬੀ IRV.
‹ਇਸ ਲਈ ਤੁਸੀਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ।›
ਪਰ ਉਹਨਾਂ ਨੇ ਉਨ੍ਹਾਂ ਦੇ ਸਾਹਮਣੇ ਆਪਣਿਆਂ ਪੈਰਾਂ ਦੀ ਧੂੜ ਨੂੰ ਝਾੜ ਕੇ, ਇਕੋਨਿਯੁਮ ਵਿੱਚ ਆਏ।
ਤਾਂ ਉਹ ਇਸ ਗੱਲ ਜਾਣ ਕੇ, ਲੁਕਾਉਨਿਯਾ ਨਗਰ ਲੁਸਤ੍ਰਾ, ਦਰਬੇ ਅਤੇ ਉਨ੍ਹਾਂ ਦੇ ਨੇੜੇ ਦੇ ਇਲਾਕੇ ਵਿੱਚ ਭੱਜ ਗਏ।
¶ ਪਰੰਤੂ ਕਈ ਯਹੂਦੀ ਅੰਤਾਕਿਯਾ ਅਤੇ ਇਕੋਨਿਯੁਮ ਤੋਂ ਉੱਥੇ ਆਏ, ਲੋਕਾਂ ਨੂੰ ਭਰਮਾ ਕੇ ਪੌਲੁਸ ਉੱਤੇ ਪਥਰਾਉ ਕੀਤਾ ਅਤੇ ਇਹ ਸਮਝ ਕੇ ਉਹ ਮਰ ਗਿਆ ਹੈ ਉਹ ਨੂੰ ਘਸੀਟ ਕੇ ਨਗਰੋਂ ਬਾਹਰ ਲੈ ਗਏ।
ਉਹ ਲੁਸਤ੍ਰਾ ਅਤੇ ਇਕੋਨਿਯੁਮ ਦੇ ਰਹਿਣ ਵਾਲੇ ਭਰਾਵਾਂ ਵਿੱਚ ਨੇਕਨਾਮ ਸੀ।