ਅੱਯੂਬ 32:19
TSK
ਵੇਖੋ, ਮੇਰਾ ਮਨ ਉਸ ਮੈਅ ਦੀ ਤਰ੍ਹਾਂ ਹੈ, ਜਿਹੜੀ ਖੋਲ੍ਹੀ ਨਹੀਂ ਗਈ, ਨਵੀਆਂ ਮਸ਼ਕਾਂ ਦੀ ਤਰ੍ਹਾਂ ਉਹ ਪਾਟਣ ਵਾਲਾ ਹੈ।
TSK
Treasury of Scripture Knowledge references in ਪੰਜਾਬੀ IRV.
ਵੇਖੋ, ਮੇਰਾ ਮਨ ਉਸ ਮੈਅ ਦੀ ਤਰ੍ਹਾਂ ਹੈ, ਜਿਹੜੀ ਖੋਲ੍ਹੀ ਨਹੀਂ ਗਈ, ਨਵੀਆਂ ਮਸ਼ਕਾਂ ਦੀ ਤਰ੍ਹਾਂ ਉਹ ਪਾਟਣ ਵਾਲਾ ਹੈ।
¶ ਇਸੇ ਪਰਬਤ ਤੇ ਸੈਨਾਂ ਦਾ ਯਹੋਵਾਹ ਸਾਰਿਆਂ ਲੋਕਾਂ ਲਈ ਮੋਟੀਆਂ ਵਸਤਾਂ ਦੀ ਦਾਵਤ ਕਰੇਗਾ, ਪੁਰਾਣੀਆਂ ਮਧਾਂ ਦੀ ਦਾਵਤ, ਗੁੱਦੇ ਸਮੇਤ ਮੋਟੀਆਂ ਵਸਤਾਂ, ਛਾਣੀਆਂ ਹੋਈਆਂ ਪੁਰਾਣੀਆਂ ਮਧਾਂ ਦੀ ਦਾਵਤ।
ਉਸ ਦੀ ਸੁੰਦਰਤਾ ਵੀ ਕਿੰਨੀ ਵੱਡੀ ਹੈ! ਅੰਨ ਜੁਆਨਾਂ ਨੂੰ, ਨਵੀਂ ਮੈਂ ਕੁਆਰੀਆਂ ਨੂੰ ਰਿਸ਼ਟ-ਪੁਸ਼ਟ ਕਰੇਗੀ।
ਕਿ ਇਹ ਜਿਵੇਂ ਤੁਸੀਂ ਸਮਝਦੇ ਹੋ ਨਸ਼ੇ ਵਿੱਚ ਨਹੀਂ ਹਨ ਕਿਉਂ ਜੋ ਅਜੇ ਤਾਂ ਦਿਨ ਹੀ ਚੜਿਆ ਹੈ।
ਅਤੇ ਸ਼ਰਾਬ ਨਾਲ ਮਸਤ ਨਾ ਹੋਵੋ ਜਿਹ ਦੇ ਵਿੱਚ ਲੁੱਚਪੁਣਾ ਹੁੰਦਾ ਹੈ, ਸਗੋਂ ਆਤਮਾ ਨਾਲ ਭਰਪੂਰ ਹੋ ਜਾਓ।