TSK

TSK · ਰਸੂਲਾਂ ਦੇ ਕਰਤੱਬ 2:29

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਦਾਊਦ ਆਪਣੇ ਪੁਰਖਿਆਂ ਨਾਲ ਸੌਂ ਗਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ।

ਅਤੇ ਉਸ ਨੇ ਉਹਨਾਂ ਦੇ ਨਾਲ ਸੁੰਨਤ ਦਾ ਨੇਮ ਬੰਨਿਆ, ਇਸ ਤਰ੍ਹਾਂ ਉਹ ਦੇ ਇਸਹਾਕ ਜੰਮਿਆ ਅਤੇ ਉਹ ਨੇ ਅੱਠਵੇਂ ਦਿਨ ਉਹ ਦੀ ਸੁੰਨਤ ਕੀਤੀ ਅਤੇ ਇਸਹਾਕ ਦੇ ਘਰ ਯਾਕੂਬ ਜੰਮਿਆ ਅਤੇ ਯਾਕੂਬ ਦੇ ਘਰ ਬਾਰਾਂ ਗੋਤਾਂ ਦੇ ਸਰਦਾਰ ਜੰਮੇ।

ਕਿਉਂਕਿ ਰਾਜਾ, ਜਿਸ ਦੇ ਸਾਹਮਣੇ ਮੈਂ ਬਿਨ੍ਹਾਂ ਡਰ ਤੋਂ ਬੋਲਦਾ ਹਾਂ ਇਨ੍ਹਾਂ ਗੱਲਾਂ ਨੂੰ ਜਾਣਦਾ ਹੈ, ਕਿਉਂਕਿ ਮੈਨੂੰ ਵਿਸ਼ਵਾਸ ਹੈ ਕਿ ਇਨ੍ਹਾਂ ਵਿੱਚੋਂ ਕੋਈ ਗੱਲ ਉਸ ਤੋਂ ਲੁੱਕੀ ਹੋਈ ਨਹੀਂ ਕਿਉਂਕਿ ਇਹ ਘਟਨਾ ਕੋਨੇ ਵਿੱਚ ਨਹੀਂ ਵਾਪਰੀ।