ਲੂਕਾ 5:4
TSK
ਜਦ ਉਹ ਉਪਦੇਸ਼ ਦੇ ਚੁੱਕਿਆ ਤਾਂ ਸ਼ਮਊਨ ਨੂੰ ਕਿਹਾ ਕਿ ‹ਡੂੰਘੇ ਪਾਣੀ ਵਿੱਚ ਲੈ ਚੱਲੋ ਅਤੇ ਮੱਛੀਆਂ ਫੜਣ ਲਈ ਆਪਣੇ ਜਾਲ਼ ਪਾਓ।›
TSK
Treasury of Scripture Knowledge references in ਪੰਜਾਬੀ IRV.
ਜਦ ਉਹ ਉਪਦੇਸ਼ ਦੇ ਚੁੱਕਿਆ ਤਾਂ ਸ਼ਮਊਨ ਨੂੰ ਕਿਹਾ ਕਿ ‹ਡੂੰਘੇ ਪਾਣੀ ਵਿੱਚ ਲੈ ਚੱਲੋ ਅਤੇ ਮੱਛੀਆਂ ਫੜਣ ਲਈ ਆਪਣੇ ਜਾਲ਼ ਪਾਓ।›
ਜਦੋਂ ਉਸ ਨੇ ਇਹ ਦਰਸ਼ਣ ਦੇਖਿਆ ਤਾਂ ਉਸੇ ਵੇਲੇ ਅਸੀਂ ਮਕਦੂਨਿਯਾ ਵਿੱਚ ਜਾਣ ਦਾ ਯਤਨ ਕੀਤਾ ਇਸ ਲਈ ਜੋ ਅਸੀਂ ਪੱਕਾ ਜਾਣਿਆ ਕਿ ਪਰਮੇਸ਼ੁਰ ਨੇ ਸਾਨੂੰ ਬੁਲਾਇਆ ਹੈ ਜੋ ਉਨ੍ਹਾਂ ਲੋਕਾਂ ਨੂੰ ਖੁਸ਼ਖਬਰੀ ਸੁਣਾਈਏ।
ਅਤੇ ਅਸੀਂ ਅਦ੍ਰਮੁਤਿਯੁਮ ਦੇ ਇੱਕ ਜਹਾਜ਼ ਤੇ ਜਿਹੜਾ ਏਸ਼ੀਆ ਦੇ ਕਿਨਾਰੇ ਦੇ ਸ਼ਹਿਰਾਂ ਨੂੰ ਜਾਣ ਵਾਲਾ ਸੀ, ਸਵਾਰ ਹੋ ਕੇ ਤੁਰ ਪਏ ਅਤੇ ਅਰਿਸਤਰਖੁਸ ਥੱਸਲੁਨੀਕੇ ਦਾ ਇੱਕ ਮਕਦੂਨੀ ਸਾਡੇ ਨਾਲ ਸੀ।
¶ ਪਰ ਹੇ ਭਰਾਵੋ, ਅਸੀਂ ਜੋ ਥੋੜ੍ਹਾ ਚਿਰ ਤੁਹਾਡੇ ਤੋਂ ਵਿਛੜੇ ਰਹੇ, ਮਨ ਕਰਕੇ ਨਹੀਂ ਪਰ ਦੇਹ ਕਰਕੇ, ਅਸੀਂ ਵੱਡੀ ਲਾਲਸਾ ਨਾਲ ਤੁਹਾਡਾ ਦਰਸ਼ਣ ਕਰਨ ਲਈ ਬਹੁਤ ਹੀ ਜਤਨ ਕੀਤਾ।