TSK

TSK · ਰਸੂਲਾਂ ਦੇ ਕਰਤੱਬ 21:35

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਧਰਤੀ ਪਰਮੇਸ਼ੁਰ ਦੇ ਅੱਗੇ ਵਿਗੜੀ ਹੋਈ ਸੀ ਅਤੇ ਜ਼ੁਲਮ ਨਾਲ ਭਰੀ ਹੋਈ ਸੀ।

ਨਹੀਂ, ਸਗੋਂ ਤੁਸੀਂ ਮਨੋਂ ਬਦੀ ਕਰਦੇ ਹੋ, ਧਰਤੀ ਉੱਤੇ ਤੁਸੀਂ ਆਪਣੇ ਹੱਥਾਂ ਦਾ ਅਨ੍ਹੇਰ ਤੋਲ ਦਿੰਦੇ ਹੋ?

¶ ਹੇ ਯਹੋਵਾਹ, ਮੈਂ ਕਦ ਤੱਕ ਤੇਰੀ ਦੁਹਾਈ ਦੇਵਾਂ ਅਤੇ ਤੂੰ ਨਾ ਸੁਣੇਂਗਾ? ਜਾਂ ਮੈਂ ਕਦ ਤੱਕ ਤੇਰੇ ਅੱਗੇ “ਜ਼ੁਲਮ, ਜ਼ੁਲਮ” ਚਿੱਲਾਵਾਂ, ਅਤੇ ਤੂੰ ਨਾ ਬਚਾਵੇਂਗਾ?

ਅਤੇ ਤੁਸੀਂ ਆਪ ਜਾਂਚ ਕਰ ਕੇ ਉਨ੍ਹਾਂ ਸਾਰੀਆਂ ਗੱਲਾਂ ਦੇ ਬਾਰੇ ਪਤਾ ਕਰ ਸਕੋਗੇ ਜੋ ਅਸੀਂ ਇਹ ਦੇ ਉੱਤੇ ਦੋਸ਼ ਲਾਉਂਦੇ ਹਾਂ।