1 ਸਮੂ 13:10
TSK
ਅਤੇ ਜਿਸ ਵੇਲੇ ਉਹ ਹੋਮ ਦੀ ਬਲੀ ਚੜ੍ਹਾ ਚੁੱਕਾ ਤਾਂ ਵੇਖੋ, ਸਮੂਏਲ ਵੀ ਪਹੁੰਚ ਗਿਆ ਅਤੇ ਸ਼ਾਊਲ ਉਸ ਨੂੰ ਮਿਲਣ ਲਈ ਉਸ ਦੀ ਸੁੱਖ-ਸਾਂਦ ਪੁੱਛਣ ਨਿੱਕਲਿਆ।
TSK
Treasury of Scripture Knowledge references in ਪੰਜਾਬੀ IRV.
ਅਤੇ ਜਿਸ ਵੇਲੇ ਉਹ ਹੋਮ ਦੀ ਬਲੀ ਚੜ੍ਹਾ ਚੁੱਕਾ ਤਾਂ ਵੇਖੋ, ਸਮੂਏਲ ਵੀ ਪਹੁੰਚ ਗਿਆ ਅਤੇ ਸ਼ਾਊਲ ਉਸ ਨੂੰ ਮਿਲਣ ਲਈ ਉਸ ਦੀ ਸੁੱਖ-ਸਾਂਦ ਪੁੱਛਣ ਨਿੱਕਲਿਆ।
¶ ਹੇਰੋਦੇਸ ਸੂਰ ਅਤੇ ਸੈਦਾ ਦੇ ਲੋਕਾਂ ਨਾਲ ਬਹੁਤ ਨਰਾਜ਼ ਸੀ। ਤਦ ਉਹ ਇੱਕ ਮਨ ਹੋ ਕੇ ਉਹ ਦੇ ਕੋਲ ਆਏ ਅਤੇ ਬਲਾਸਤੁਸ ਨੂੰ ਜਿਹੜਾ ਰਾਜੇ ਦਾ ਸਹਾਇਕ ਸੀ, ਫੁਸਲਾ ਕੇ ਸੁਲਾਹ ਲਈ ਬੇਨਤੀ ਕਰਨ ਲੱਗੇ ਕਿਉਂ ਜੋ ਉਨ੍ਹਾਂ ਦੇ ਦੇਸ ਦੀ ਪਿਰਤਪਾਲ ਰਾਜੇ ਦੇ ਦੇਸ ਤੋਂ ਹੁੰਦੀ ਸੀ।
ਜਦੋਂ ਅਸੀਂ ਕਈ ਦਿਨ ਉੱਥੇ ਠਹਿਰੇ ਤਾਂ ਆਗਬੁਸ ਨਾਮ ਦਾ ਇੱਕ ਨਬੀ ਯਹੂਦਿਯਾ ਤੋਂ ਆਇਆ।
¶ ਕੁਝ ਦਿਨਾਂ ਬਾਅਦ, ਰਾਜਾ ਅਗ੍ਰਿੱਪਾ ਅਤੇ ਬਰਨੀਕੇ ਕੈਸਰਿਯਾ ਵਿੱਚ ਫ਼ੇਸਤੁਸ ਨੂੰ ਮਿਲਣ ਲਈ ਆਏ।
¶ ਆਪਣੇ ਸਾਰੇ ਆਗੂਆਂ ਨੂੰ, ਨਾਲੇ ਸਾਰੇ ਸੰਤਾਂ ਨੂੰ ਸੁੱਖ-ਸਾਂਦ ਆਖੋ। ਜਿਹੜੇ ਇਤਾਲਿਯਾ ਦੇ ਹਨ ਉਹ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ।