1 ਸਮੂ 2:18
TSK
¶ ਪਰ ਸਮੂਏਲ ਜੋ ਬਾਲਕ ਸੀ, ਸੂਤੀ ਏਫ਼ੋਦ ਪਹਿਨ ਕੇ ਯਹੋਵਾਹ ਦੇ ਅੱਗੇ ਸੇਵਾ ਕਰਦਾ ਹੁੰਦਾ ਸੀ।
TSK
Treasury of Scripture Knowledge references in ਪੰਜਾਬੀ IRV.
¶ ਪਰ ਸਮੂਏਲ ਜੋ ਬਾਲਕ ਸੀ, ਸੂਤੀ ਏਫ਼ੋਦ ਪਹਿਨ ਕੇ ਯਹੋਵਾਹ ਦੇ ਅੱਗੇ ਸੇਵਾ ਕਰਦਾ ਹੁੰਦਾ ਸੀ।
ਅਤੇ ਦਾਨ ਸ਼ਹਿਰ ਤੋਂ ਲੈ ਕੇ ਬਏਰਸ਼ਬਾ ਸ਼ਹਿਰ ਤੱਕ ਸਾਰਾ ਇਸਰਾਏਲ ਜਾਣ ਗਿਆ ਜੋ ਸਮੂਏਲ ਯਹੋਵਾਹ ਦਾ ਨਬੀ ਠਹਿਰਾਇਆ ਗਿਆ ਸੀ।
¶ ਤਦ ਯਹੋਵਾਹ ਨੇ ਮੈਨੂੰ ਆਖਿਆ, ਭਾਵੇਂ ਮੂਸਾ ਅਤੇ ਸਮੂਏਲ ਮੇਰੇ ਸਨਮੁਖ ਖੜੇ ਹੁੰਦੇ ਤਾਂ ਵੀ ਮੇਰਾ ਜੀ ਇਸ ਪਰਜਾ ਵੱਲ ਨਾ ਝੁਕਦਾ। ਉਹਨਾਂ ਨੂੰ ਮੇਰੇ ਅੱਗੋਂ ਕੱਢ ਦੇ ਕਿ ਉਹ ਚਲੇ ਜਾਣ!
ਇਸ ਲਈ ਤੋਬਾ ਕਰੋ ਅਤੇ ਮੁੜੋ, ਕਿ ਤੁਹਾਡੇ ਪਾਪ ਮਿਟਾਏ ਜਾਣ ਤਾਂ ਜੋ ਪ੍ਰਭੂ ਦੇ ਹਜ਼ੂਰੋਂ ਸੁੱਖ ਦੇ ਦਿਨ ਆਉਣ।
ਉਸ ਤੋਂ ਬਾਅਦ ਉਸ ਨੇ ਸਮੂਏਲ ਨਬੀ ਤੱਕ ਉਨ੍ਹਾਂ ਨੂੰ ਨਿਆਈਂ ਦਿੱਤੇ।