TSK

TSK · ਰਸੂਲਾਂ ਦੇ ਕਰਤੱਬ 4:12

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਤੇ ਧਰਤੀ ਦੇ ਉੱਤੇ ਪਾਣੀ ਹੀ ਪਾਣੀ ਹੋ ਗਿਆ ਅਤੇ ਸਾਰੇ ਉੱਚੇ-ਉੱਚੇ ਪਰਬਤ ਜੋ ਸਾਰੇ ਅਕਾਸ਼ ਦੇ ਹੇਠ ਸਨ, ਢੱਕੇ ਗਏ।

ਮੈਂ ਪੀੜ੍ਹੀਓਂ ਪੀੜੀ ਤੇਰਾ ਨਾਮ ਸਿਮਰਨ ਕਰਾਵਾਂਗਾ, ਇਸ ਲਈ ਲੋਕ ਸਦਾ ਤੱਕ ਤੇਰਾ ਧੰਨਵਾਦ ਕਰਨਗੇ।

ਉਸ ਨੇ ਉਨ੍ਹਾਂ ਨੂੰ ਆਖਿਆ, ‹ਤੁਸੀਂ ਸਾਰੇ ਸੰਸਾਰ ਵਿੱਚ ਜਾ ਕੇ ਸਰਬੱਤ ਸ੍ਰਿਸ਼ਟੀ ਦੇ ਸਾਹਮਣੇ ਖੁਸ਼ਖਬਰੀ ਦਾ ਪਰਚਾਰ ਕਰੋ।›

ਜੋ ਕੋਈ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਉਸ ਕੋਲ ਸਦੀਪਕ ਜੀਵਨ ਹੈ; ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ, ਉਸ ਕੋਲ ਜੀਵਨ ਨਹੀਂ ਹੋਵੇਗਾ, ਪਰਮੇਸ਼ੁਰ ਦਾ ਕ੍ਰੋਧ ਉਸ ਉੱਤੇ ਹੋਵੇਗਾ।”

¶ ਯਹੂਦੀ ਯਰੂਸ਼ਲਮ ਵਿੱਚ ਰਹਿੰਦੇ ਸਨ, ਹਰੇਕ ਕੌਮ ਵਿੱਚੋਂ ਭਗਤ ਲੋਕ, ਜੋ ਅਕਾਸ਼ ਦੇ ਹੇਠ ਹੈ, ਉਸ ਜਗ੍ਹਾ ਇਕੱਠੇ ਹੋਏ ਸਨ।

ਕਿਉਂ ਜੋ ਉਸ ਨੀਂਹ ਤੋਂ ਬਿਨ੍ਹਾਂ ਜੋ ਰੱਖੀ ਹੋਈ ਹੋ ਦੂਜੀ ਕੋਈ ਨਹੀਂ ਰੱਖ ਸਕਦਾ ਅਤੇ ਇਹ ਯਿਸੂ ਮਸੀਹ ਹੈ।

ਕਿਉਂ ਜੋ ਪਰਮੇਸ਼ੁਰ ਇੱਕੋ ਹੈ ਅਤੇ ਪਰਮੇਸ਼ੁਰ ਅਤੇ ਮਨੁੱਖਾਂ ਵਿੱਚ ਇੱਕੋ ਵਿਚੋਲਾ ਹੈ ਜਿਹੜਾ ਆਪ ਮਨੁੱਖ ਹੈ ਅਰਥਾਤ ਮਸੀਹ ਯਿਸੂ।

ਵੇਖੋ, ਤੁਸੀਂ ਉਸ ਤੋਂ ਜਿਹੜਾ ਬੋਲਦਾ ਹੈ ਮੂੰਹ ਨਾ ਮੋੜਨਾ, ਕਿਉਂਕਿ ਜਦੋਂ ਉਹ ਨਾ ਬਚੇ ਜਿਨ੍ਹਾਂ ਉਸ ਤੋਂ ਮੂੰਹ ਮੋੜੇ ਜਿਹੜਾ ਧਰਤੀ ਉੱਤੇ ਚਿਤਾਰਦਾ ਸੀ, ਤਾਂ ਉਸ ਤੋਂ ਕਿਵੇਂ ਬਚਾਂਗੇ ਜਿਹੜਾ ਸਵਰਗ ਉੱਤੋਂ ਚਿਤਾਰਦਾ ਹੈ।

¶ ਇਸ ਤੋਂ ਬਾਅਦ ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਹਰੇਕ ਕੌਮ ਵਿੱਚੋਂ ਅਤੇ ਸਭਨਾਂ ਗੋਤਾਂ, ਉੱਮਤਾਂ ਅਤੇ ਭਾਸ਼ਾ ਵਿੱਚੋਂ ਇੱਕ ਵੱਡੀ ਭੀੜ ਜਿਹ ਦੀ ਗਿਣਤੀ ਕਿਸੇ ਕੋਲੋਂ ਨਹੀਂ ਹੁੰਦੀ ਚਿੱਟੇ ਬਸਤਰ ਪਹਿਨੇ ਅਤੇ ਖਜ਼ੂਰ ਦੀਆਂ ਟਹਿਣੀਆਂ ਹੱਥਾਂ ਵਿੱਚ ਲੈ ਕੇ ਸਿੰਘਾਸਣ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਖੜ੍ਹੀ ਹੈ।