TSK

TSK · ਰਸੂਲਾਂ ਦੇ ਕਰਤੱਬ 4:17

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਇਸ ਲਈ ਯਹੋਵਾਹ ਦਾ ਕ੍ਰੋਧ ਅਮਸਯਾਹ ਤੇ ਭੜਕਿਆ ਅਤੇ ਉਸ ਨੇ ਇੱਕ ਨਬੀ ਨੂੰ ਉਹ ਦੇ ਕੋਲ ਭੇਜਿਆ ਜਿਸ ਨੇ ਉਹ ਨੂੰ ਆਖਿਆ ਕਿ ਤੁਸੀਂ ਉਨ੍ਹਾਂ ਲੋਕਾਂ ਦੇ ਉਨ੍ਹਾਂ ਦੇਵਤਿਆਂ ਦੇ ਕੋਲੋਂ ਸਲਾਹ ਕਿਉਂ ਲੈਂਦੇ ਹੋ, ਜਿਨ੍ਹਾਂ ਨੇ ਆਪਣੇ ਹੀ ਲੋਕਾਂ ਨੂੰ ਤੁਹਾਡੇ ਹੱਥੋਂ ਨਾ ਛੁਡਾਇਆ?

¶ ਹੁਣ ਜਾ, ਉਨ੍ਹਾਂ ਦੇ ਅੱਗੇ ਤਖ਼ਤੀ ਉੱਤੇ ਲਿਖ, ਅਤੇ ਪੋਥੀ ਵਿੱਚ ਦਰਜ਼ ਕਰ, ਤਾਂ ਜੋ ਉਹ ਆਖਰੀ ਸਮਿਆਂ ਲਈ ਸਦਾ ਦੀ ਸਾਖੀ ਹੋਵੇ।

ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਇਸ ਲਈ ਕਿ ਤੂੰ ਆਪਣੇ ਨਾਮ ਉੱਤੇ ਸਾਰੀ ਪਰਜਾ ਨੂੰ ਜਿਹੜੀ ਯਰੂਸ਼ਲਮ ਵਿੱਚ ਹੈ ਅਤੇ ਮਆਸੇਯਾਹ ਦੇ ਪੁੱਤਰ ਸਫ਼ਨਯਾਹ ਜਾਜਕ ਨੂੰ ਅਤੇ ਸਾਰੇ ਜਾਜਕਾਂ ਨੂੰ ਪੱਤਰੀਆਂ ਲਿਖ ਘੱਲੀਆਂ ਹਨ ਕਿ

ਤੁਸੀਂ ਉਹ ਨੂੰ ਵੇਖਦੇ ਰਹੇ ਇਥੋਂ ਤੱਕ ਜੋ ਇੱਕ ਪੱਥਰ ਬਿਨ੍ਹਾਂ ਹੱਥ ਲਾਏ ਵੱਢ ਕੇ ਕੱਢਿਆ ਗਿਆ, ਜਿਸਨੇ ਉਸ ਮੂਰਤ ਨੂੰ ਉਹ ਦੇ ਪੈਰਾਂ ਉੱਤੇ ਜਿਹੜੇ ਲੋਹੇ ਅਤੇ ਮਿੱਟੀ ਦੇ ਸਨ ਮਾਰਿਆ ਅਤੇ ਉਹ ਨੂੰ ਟੋਟੇ-ਟੋਟੇ ਕਰ ਦਿੱਤਾ।

¶ ਤਦ ਅਮਸਯਾਹ ਨੇ ਆਮੋਸ ਨੂੰ ਕਿਹਾ, “ਹੇ ਦਰਸ਼ਣ ਵੇਖਣ ਵਾਲੇ, ਜਾ, ਇੱਥੋਂ ਨਿੱਕਲ ਕੇ ਯਹੂਦਾਹ ਦੇ ਦੇਸ਼ ਨੂੰ ਭੱਜ ਜਾ! ਉੱਥੇ ਹੀ ਰੋਟੀ ਖਾ ਅਤੇ ਉੱਥੇ ਹੀ ਭਵਿੱਖਬਾਣੀ ਕਰ

ਇਸ ਲਈ ਹੁਕਮ ਕਰੋ ਜੋ ਤੀਜੇ ਦਿਨ ਤੱਕ ਕਬਰ ਦੀ ਰਾਖੀ ਕੀਤੀ ਜਾਏ, ਕਿਤੇ ਉਹ ਦੇ ਚੇਲੇ ਆ ਕੇ ਉਹ ਨੂੰ ਚੁਰਾ ਨਾ ਲੈ ਜਾਣ ਅਤੇ ਲੋਕਾਂ ਨੂੰ ਆਖਣ ਕਿ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ, ਸੋ ਇਹ ਗਲਤੀ ਪਹਿਲੀ ਨਾਲੋਂ ਬੁਰੀ ਹੋਵੇਗੀ।

ਤਦ ਉਨ੍ਹਾਂ ਨੇ ਉਹਨਾਂ ਨੂੰ ਹੋਰ ਜਿਆਦਾ ਦਬਕਾ ਕੇ ਛੱਡ ਦਿੱਤਾ, ਕਿਉਂਕਿ ਲੋਕਾਂ ਦੇ ਕਾਰਨ ਉਹਨਾਂ ਉੱਤੇ ਸਜ਼ਾ ਲਾਉਣ ਦਾ ਕੋਈ ਕਾਰਨ ਨਾਮ ਮਿਲਿਆ, ਇਸ ਲਈ ਕਿ ਜੋ ਕੁਝ ਹੋਇਆ ਸੀ ਉਹ ਦੇ ਕਾਰਨ ਸਭ ਲੋਕ ਪਰਮੇਸ਼ੁਰ ਦੀ ਵਡਿਆਈ ਕਰਦੇ ਸਨ।

ਜਦੋਂ ਹੈਕਲ ਦੇ ਅਧਿਕਾਰੀ ਅਤੇ ਮੁੱਖ ਜਾਜਕਾਂ ਨੇ ਇਹ ਗੱਲਾਂ ਸੁਣੀਆਂ ਤਾਂ ਇਨ੍ਹਾਂ ਕਰਕੇ ਦੁਬਧਾ ਵਿੱਚ ਪਏ ਕਿ ਹੁਣ ਕੀ ਹੋਵੇਗਾ?

ਪਰ ਜੇ ਪਰਮੇਸ਼ੁਰ ਵੱਲੋਂ ਹੈ ਤਾਂ ਤੁਸੀਂ ਉਨ੍ਹਾਂ ਨੂੰ ਨਸ਼ਟ ਨਹੀਂ ਕਰ ਸਕਦੇ ਕਿ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਪਰਮੇਸ਼ੁਰ ਨਾਲ ਵੀ ਲੜਨ ਵਾਲੇ ਠਹਿਰੋਂ।

ਕਿਉਂ ਜੋ ਮੇਰਾ ਹੌਂਸਲਾ ਨਹੀਂ ਪੈਂਦਾ ਜੋ ਮੈਂ ਹੋਰ ਕੰਮਾਂ ਦੀ ਗੱਲ ਕਰਾਂ ਬਿਨ੍ਹਾਂ ਉਨ੍ਹਾਂ ਦੇ ਜਿਹੜੇ ਮਸੀਹ ਨੇ ਪਰਾਈਆਂ ਕੌਮਾਂ ਨੂੰ ਆਗਿਆਕਾਰੀ ਕਰਨ ਲਈ ਬਚਨ ਅਤੇ ਕੰਮਾਂ ਤੋਂ,

ਜਿਹਨਾਂ ਨੇ ਪ੍ਰਭੂ ਯਿਸੂ ਨੂੰ ਅਤੇ ਨਬੀਆਂ ਨੂੰ ਵੀ ਮਾਰ ਸੁੱਟਿਆ ਅਤੇ ਸਾਨੂੰ ਕੱਢ ਦਿੱਤਾ। ਉਹ ਪਰਮੇਸ਼ੁਰ ਨੂੰ ਚੰਗੇ ਨਹੀਂ ਲੱਗਦੇ ਅਤੇ ਸਭਨਾਂ ਮਨੁੱਖਾਂ ਦੇ ਵਿਰੋਧੀ ਹਨ।