TSK

TSK · ਰਸੂਲਾਂ ਦੇ ਕਰਤੱਬ 4:5

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਹੇ ਸਦੂਮ ਸ਼ਹਿਰ ਦੇ ਆਗੂਓ, ਯਹੋਵਾਹ ਦਾ ਬਚਨ ਸੁਣੋ, ਹੇ ਅਮੂਰਾਹ ਦੇ ਲੋਕੋ, ਸਾਡੇ ਪਰਮੇਸ਼ੁਰ ਦੀ ਬਿਵਸਥਾ ਤੇ ਕੰਨ ਲਾਓ!

¶ ਜਦ ਸਵੇਰ ਹੋਈ ਤਾਂ ਸਾਰੇ ਮੁੱਖ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗਾਂ ਨੇ ਯਿਸੂ ਦੇ ਵਿਰੁੱਧ ਯੋਜਨਾਂ ਬਣਾਈ ਜੋ ਉਹ ਨੂੰ ਜਾਨੋਂ ਮਾਰ ਸੁੱਟਣ।

¶ ਇੱਕ ਦਿਨ ਇਹ ਹੋਇਆ ਕਿ ਜਦ ਉਹ ਹੈਕਲ ਪ੍ਰਾਰਥਨਾ ਘਰ ਵਿੱਚ ਲੋਕਾਂ ਨੂੰ ਉਪਦੇਸ਼ ਕਰਦਾ ਅਤੇ ਖੁਸ਼ਖਬਰੀ ਸੁਣਾਉਂਦਾ ਸੀ, ਤਦ ਮੁੱਖ ਜਾਜਕ ਅਤੇ ਉਪਦੇਸ਼ਕ ਬਜ਼ੁਰਗਾਂ ਦੇ ਨਾਲ ਚੜ੍ਹ ਆਏ।

¶ ਤਦ ਪਿਲਾਤੁਸ ਨੇ ਮੁੱਖ ਜਾਜਕਾਂ ਅਤੇ ਹਾਕਮਾਂ ਅਤੇ ਲੋਕਾਂ ਨੂੰ ਇਕੱਠੇ ਬੁਲਾ ਕੇ

ਤਦ ਪਤਰਸ ਨੇ ਪਵਿੱਤਰ ਆਤਮਾ ਨਾਲ ਭਰ ਕੇ ਉਨ੍ਹਾਂ ਨੂੰ ਆਖਿਆ, ਹੇ ਕੌਮ ਦੇ ਅਧਿਕਾਰੀਓ ਅਤੇ ਬਜ਼ੁਰਗੋ,

ਪਰ ਗਮਲੀਏਲ ਨਾਮ ਦੇ ਇੱਕ ਫ਼ਰੀਸੀ ਜੋ ਉਪਦੇਸ਼ਕ ਸੀ ਅਤੇ ਸਭ ਲੋਕਾਂ ਵਿੱਚ ਆਦਰਯੋਗ ਸੀ ਮਹਾਂ ਸਭਾ ਵਿੱਚ ਉੱਠ ਕੇ ਹੁਕਮ ਕੀਤਾ ਕਿ ਇਨ੍ਹਾਂ ਮਨੁੱਖਾਂ ਨੂੰ ਥੋੜ੍ਹੇ ਸਮੇਂ ਲਈ ਬਾਹਰ ਕੱਢ ਦਿਓ