ਲੂਕਾ 12:11
TSK
‹ਜਦ ਉਹ ਤੁਹਾਨੂੰ ਪ੍ਰਾਰਥਨਾ ਘਰਾਂ, ਅਧਿਕਾਰੀਆਂ ਅਤੇ ਹਾਕਮਾਂ ਦੇ ਅੱਗੇ ਲੈ ਜਾਣ ਤਾਂ ਚਿੰਤਾ ਨਾ ਕਰੋ ਜੋ ਅਸੀਂ ਕੀ ਉੱਤਰ ਦੇਈਏ ਜਾ ਕੀ ਆਖੀਏ?›
TSK
Treasury of Scripture Knowledge references in ਪੰਜਾਬੀ IRV.
‹ਜਦ ਉਹ ਤੁਹਾਨੂੰ ਪ੍ਰਾਰਥਨਾ ਘਰਾਂ, ਅਧਿਕਾਰੀਆਂ ਅਤੇ ਹਾਕਮਾਂ ਦੇ ਅੱਗੇ ਲੈ ਜਾਣ ਤਾਂ ਚਿੰਤਾ ਨਾ ਕਰੋ ਜੋ ਅਸੀਂ ਕੀ ਉੱਤਰ ਦੇਈਏ ਜਾ ਕੀ ਆਖੀਏ?›
¶ ਤਦ ਪਿਲਾਤੁਸ ਨੇ ਮੁੱਖ ਜਾਜਕਾਂ ਅਤੇ ਹਾਕਮਾਂ ਅਤੇ ਲੋਕਾਂ ਨੂੰ ਇਕੱਠੇ ਬੁਲਾ ਕੇ
¶ ਦੂਜੇ ਦਿਨ ਇਸ ਤਰ੍ਹਾਂ ਹੋਇਆ ਕਿ ਉਨ੍ਹਾਂ ਦੇ ਅਧਿਕਾਰੀ, ਬਜ਼ੁਰਗ ਅਤੇ ਉਪਦੇਸ਼ਕ ਯਰੂਸ਼ਲਮ ਵਿੱਚ ਇਕੱਠੇ ਹੋਏ।
ਪਰ ਉਹ ਨੇ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਅਕਾਸ਼ ਦੀ ਵੱਲ ਦੇਖਿਆ, ਪਰਮੇਸ਼ੁਰ ਦਾ ਤੇਜ ਅਤੇ ਯਿਸੂ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਖੜ੍ਹਾ ਵੇਖਿਆ।