TSK

TSK · ਰਸੂਲਾਂ ਦੇ ਕਰਤੱਬ 5:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਕਿ ਉਹ ਆਪਣੀ ਮਰਜ਼ੀ ਨਾਲ ਉਸ ਦੇ ਸਰਦਾਰਾਂ ਨੂੰ ਬੰਨ੍ਹ ਲਵੇ, ਅਤੇ ਉਸ ਦੇ ਬਜ਼ੁਰਗਾਂ ਨੂੰ ਮੱਤ ਸਿਖਾਵੇ।

¶ ਉਹ ਦਿਨ ਦੇ ਸਮੇਂ ਹੈਕਲ ਵਿੱਚ ਉਪਦੇਸ਼ ਕਰਦਾ ਅਤੇ ਰਾਤ ਨੂੰ ਬਾਹਰ ਜਾ ਕੇ ਜੈਤੂਨ ਦੇ ਪਹਾੜ ਉੱਤੇ ਟਿਕਦਾ ਹੁੰਦਾ ਸੀ।

ਸਵੇਰ-ਸਾਰ ਯਿਸੂ ਹੈਕਲ ਵੱਲ ਗਿਆ ਅਤੇ ਸਾਰੇ ਲੋਕ ਯਿਸੂ ਕੋਲ ਆਏ।

¶ ਦੂਜੇ ਦਿਨ ਇਸ ਤਰ੍ਹਾਂ ਹੋਇਆ ਕਿ ਉਨ੍ਹਾਂ ਦੇ ਅਧਿਕਾਰੀ, ਬਜ਼ੁਰਗ ਅਤੇ ਉਪਦੇਸ਼ਕ ਯਰੂਸ਼ਲਮ ਵਿੱਚ ਇਕੱਠੇ ਹੋਏ।

ਜਦੋਂ ਹੈਕਲ ਦੇ ਅਧਿਕਾਰੀ ਅਤੇ ਮੁੱਖ ਜਾਜਕਾਂ ਨੇ ਇਹ ਗੱਲਾਂ ਸੁਣੀਆਂ ਤਾਂ ਇਨ੍ਹਾਂ ਕਰਕੇ ਦੁਬਧਾ ਵਿੱਚ ਪਏ ਕਿ ਹੁਣ ਕੀ ਹੋਵੇਗਾ?

ਪਰ ਗਮਲੀਏਲ ਨਾਮ ਦੇ ਇੱਕ ਫ਼ਰੀਸੀ ਜੋ ਉਪਦੇਸ਼ਕ ਸੀ ਅਤੇ ਸਭ ਲੋਕਾਂ ਵਿੱਚ ਆਦਰਯੋਗ ਸੀ ਮਹਾਂ ਸਭਾ ਵਿੱਚ ਉੱਠ ਕੇ ਹੁਕਮ ਕੀਤਾ ਕਿ ਇਨ੍ਹਾਂ ਮਨੁੱਖਾਂ ਨੂੰ ਥੋੜ੍ਹੇ ਸਮੇਂ ਲਈ ਬਾਹਰ ਕੱਢ ਦਿਓ

ਕਿਉਂ ਜੋ ਉਸੇ ਦੇ ਲਈ ਤੂੰ ਸਭ ਮਨੁੱਖਾਂ ਦੇ ਅੱਗੇ ਉਨ੍ਹਾਂ ਗੱਲਾਂ ਦਾ ਗਵਾਹ ਹੋਵੇਂਗਾ, ਜਿਹੜੀਆਂ ਤੂੰ ਵੇਖੀਆਂ ਅਤੇ ਸੁਣੀਆਂ ਹਨ।