ਵੇਖੋ, ਮੇਰੇ ਦਾਸ ਖੁਸ਼ ਦਿਲੀ ਨਾਲ ਜੈਕਾਰੇ ਗਜਾਉਣਗੇ, ਪਰ ਤੁਸੀਂ ਸੋਗ ਨਾਲ ਚਿੱਲਾਓਗੇ, ਅਤੇ ਦੁਖੀ ਆਤਮਾ ਨਾਲ ਚੀਕਾਂ ਮਾਰੋਗੇ!
TSK
TSK · ਰਸੂਲਾਂ ਦੇ ਕਰਤੱਬ 5:41
Treasury of Scripture Knowledge references in ਪੰਜਾਬੀ IRV.
‹ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਕਾਰਨ ਸਤਾਏ ਜਾਂਦੇ ਹਨ,› ‹ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ।›
‹ਪਰ ਇਹ ਸਭ ਕੁਝ ਮੇਰੇ ਨਾਮ ਦੇ ਕਾਰਣ ਲੋਕ ਤੁਹਾਡੇ ਨਾਲ ਕਰਨਗੇ ਕਿਉਂਕਿ ਉਹ ਉਸ ਨੂੰ ਨਹੀਂ ਜਾਣਦੇ ਜਿਸ ਨੇ ਮੈਨੂੰ ਭੇਜਿਆ ਹੈ।›
ਕੇਵਲ ਇਹੋ ਨਹੀਂ ਸਗੋਂ ਬਿਪਤਾ ਵਿੱਚ ਵੀ ਘਮੰਡ ਕਰੀਏ ਕਿਉਂ ਜੋ ਇਹ ਜਾਣਦੇ ਹਾਂ ਕਿ ਬਿਪਤਾ ਧੀਰਜ ਪੈਦਾ ਕਰਦੀ ਹੈ।
ਕਿਉਂ ਜੋ ਮਸੀਹ ਦੇ ਕਾਰਨ ਤੁਹਾਡੇ ਉੱਤੇ ਇਹ ਕਿਰਪਾ ਹੋਈ ਜੋ ਤੁਸੀਂ ਨਾ ਕੇਵਲ ਉਸ ਉੱਤੇ ਵਿਸ਼ਵਾਸ ਕਰੋ ਸਗੋਂ ਉਹ ਦੇ ਲਈ ਦੁੱਖ ਵੀ ਝੱਲੋ।
ਅਤੇ ਯਿਸੂ ਦੀ ਵੱਲ ਵੇਖਦੇ ਰਹੀਏ ਜਿਹੜਾ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਸ ਨੇ ਉਸ ਅਨੰਦ ਲਈ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਸ਼ਰਮ ਨੂੰ ਤੁਛ ਜਾਣ ਕੇ ਸਲੀਬ ਦਾ ਦੁੱਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।
ਸਗੋਂ ਜਿੰਨੇ ਕੁ ਤੁਸੀਂ ਮਸੀਹ ਦੇ ਦੁੱਖਾਂ ਵਿੱਚ ਸਾਂਝੀ ਹੋ ਓਨਾ ਕੁ ਆਨੰਦ ਕਰੋ ਤਾਂ ਕਿ ਉਹ ਦੇ ਤੇਜ ਦੇ ਪ੍ਰਕਾਸ਼ ਹੋਣ ਦੇ ਵੇਲੇ ਵੀ ਤੁਸੀਂ ਬਹੁਤ ਆਨੰਦ ਨਾਲ ਨਿਹਾਲ ਹੋਵੋ