TSK

TSK · ਰਸੂਲਾਂ ਦੇ ਕਰਤੱਬ 6:2

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਾਂ ਮੂਸਾ ਦੇ ਸੌਹਰੇ ਨੇ ਉਹ ਨੂੰ ਆਖਿਆ, ਜੋ ਤੂੰ ਕਰਦਾ ਹੈਂ ਸੋ ਚੰਗੀ ਗੱਲ ਨਹੀਂ ਹੈ।

¶ ਫਿਰ ਉਸੇ ਸਮੇਂ ਮੈਂ ਤੁਹਾਨੂੰ ਕਿਹਾ, “ਮੈਂ ਇਕੱਲਾ ਤੁਹਾਡਾ ਭਾਰ ਨਹੀਂ ਚੁੱਕ ਸਕਦਾ,

ਪਰ ਪਤਰਸ ਅਤੇ ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਹੀ ਫ਼ੈਸਲਾ ਕਰੋ, ਕੀ ਪਰਮੇਸ਼ੁਰ ਦੇ ਅੱਗੇ ਇਹ ਯੋਗ ਹੈ ਕਿ ਅਸੀਂ ਪਰਮੇਸ਼ੁਰ ਨਾਲੋਂ ਤੁਹਾਡੀ ਵੱਧ ਸੁਣੀਏ?।

ਕਿਉਂ ਜੋ ਮੈਨੂੰ ਇਹ ਗੱਲ ਸਿਆਣੀ ਨਹੀਂ ਲੱਗਦੀ ਕਿ ਇੱਕ ਕੈਦੀ ਭੇਜਾਂ ਅਤੇ ਨਾਲ ਹੀ ਨਾ ਦੱਸਾਂ ਜੋ ਕੀ ਦੋਸ਼ ਉਹ ਦੇ ਉੱਤੇ ਲਾਏ ਗਏ ਹਨ।