TSK

TSK · ਰਸੂਲਾਂ ਦੇ ਕਰਤੱਬ 7:16

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਦ ਏਸਾਓ ਨੇ ਆਖਿਆ, ਹੇ ਮੇਰੇ ਭਰਾ, ਮੇਰੇ ਕੋਲ ਤਾਂ ਬਹੁਤ ਕੁਝ ਹੈ, ਅਤੇ ਜੋ ਤੇਰਾ ਹੈ ਉਹ ਤੂੰ ਆਪਣੇ ਕੋਲ ਹੀ ਰੱਖ।

ਇਸ ਤਰ੍ਹਾਂ ਰਾਖ਼ੇਲ ਮਰ ਗਈ ਅਤੇ ਅਫਰਾਥ ਦੇ ਰਾਹ ਵਿੱਚ ਦਫ਼ਨਾਈ ਗਈ। ਇਹੋ ਹੀ ਬੈਤਲਹਮ ਹੈ।

ਉਸ ਦੇ ਪੁੱਤਰਾਂ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ ਸੀ।

ਮੂਸਾ ਨੇ ਯੂਸੁਫ਼ ਦੀਆਂ ਹੱਡੀਆਂ ਆਪਣੇ ਨਾਲ ਲੈ ਲਈਆਂ ਕਿਉਂ ਜੋ ਉਸ ਨੇ ਇਸਰਾਏਲੀਆਂ ਕੋਲੋਂ ਸਹੁੰ ਲੈ ਕੇ ਤਗੀਦ ਕੀਤੀ ਸੀ ਕਿ ਪਰਮੇਸ਼ੁਰ ਤੁਹਾਨੂੰ ਜ਼ਰੂਰ ਚੇਤੇ ਕਰੇਗਾ ਅਤੇ ਤੁਸੀਂ ਮੇਰੀਆਂ ਹੱਡੀਆਂ ਨੂੰ ਐਥੋਂ ਆਪਣੇ ਨਾਲ ਲੈ ਜਾਇਓ।