TSK

TSK · ਰਸੂਲਾਂ ਦੇ ਕਰਤੱਬ 7:37

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਆਪਣੀ ਤੰਗੀ ਦੇ ਵੇਲੇ ਵੀ ਇਸੇ ਆਹਾਜ਼ ਪਾਤਸ਼ਾਹ ਨੇ ਯਹੋਵਾਹ ਨਾਲ ਹੋਰ ਵੀ ਬੇਈਮਾਨੀ ਕੀਤੀ

ਅਤੇ ਵੇਖੋ ਜੋ ਮੂਸਾ ਅਤੇ ਏਲੀਯਾਹ ਉਸ ਨਾਲ ਗੱਲਾਂ ਕਰਦੇ ਉਨ੍ਹਾਂ ਨੂੰ ਦਿਖਾਈ ਦਿੱਤੇ।

ਅਤੇ ਵੇਖੋ, ਦੋ ਮਨੁੱਖ ਅਰਥਾਤ ਮੂਸਾ ਅਤੇ ਏਲੀਯਾਹ ਉਸ ਨਾਲ ਗੱਲਾਂ ਕਰਦੇ ਸਨ।

‹ਕੀ ਤੁਹਾਡੇ ਵਿੱਚੋਂ ਕੋਈ ਹੈ ਜੋ ਇਹ ਸਾਬਤ ਕਰ ਸਕੇ ਕਿ ਮੈਂ ਪਾਪ ਦਾ ਦੋਸ਼ੀ ਹਾਂ? ਜੇਕਰ ਮੈਂ ਸੱਚ ਆਖ ਰਿਹਾ ਹਾਂ ਤੁਸੀਂ ਮੇਰਾ ਵਿਸ਼ਵਾਸ ਕਿਉਂ ਨਹੀਂ ਕਰਦੇ?›

ਮੂਸਾ ਨੇ ਤਾਂ ਆਖਿਆ, ਪ੍ਰਭੂ ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਲਈ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ। ਜੋ ਕੁਝ ਉਹ ਤੁਹਾਨੂੰ ਆਖੇ, ਤੁਸੀਂ ਉਸ ਦੀ ਸੁਣਿਓ।