TSK

TSK · ਰਸੂਲਾਂ ਦੇ ਕਰਤੱਬ 7:40

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਜਦ ਲੋਕਾਂ ਨੇ ਵੇਖਿਆ ਕਿ ਮੂਸਾ ਨੇ ਪਰਬਤ ਤੋਂ ਉਤਰਨ ਵਿੱਚ ਚਿਰ ਲਾ ਦਿੱਤਾ ਹੈ ਤਾਂ ਲੋਕਾਂ ਨੇ ਹਾਰੂਨ ਕੋਲ ਇਕੱਠੇ ਹੋ ਕੇ ਉਹ ਨੂੰ ਆਖਿਆ, ਉੱਠ ਅਤੇ ਸਾਡੇ ਲਈ ਦੇਵਤੇ ਬਣਾ ਜਿਹੜੇ ਸਾਡੇ ਅੱਗੇ ਚੱਲਣ ਕਿਉਂ ਜੋ ਇਹ ਮਰਦ ਮੂਸਾ ਜਿਹੜਾ ਸਾਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ ਹੈ ਅਸੀਂ ਨਹੀਂ ਜਾਣਦੇ ਉਹ ਨੂੰ ਕੀ ਹੋ ਗਿਆ ਹੈ।