¶ ਅਤੇ ਯਾਰਾਬੁਆਮ ਨੇ ਅੱਠਵੇਂ ਮਹੀਨੇ ਦੀ ਪੰਦਰਵੀਂ ਤਾਰੀਖ਼ ਉੱਤੇ ਪਰਬ ਮਨਾਇਆ ਉਸ ਪਰਬ ਵਾਂਗੂੰ ਜੋ ਯਹੂਦਾਹ ਵਿੱਚ ਹੁੰਦਾ ਸੀ ਅਤੇ ਜਗਵੇਦੀ ਉੱਤੇ ਬਲੀਆਂ ਚੜ੍ਹਾਈਆਂ। ਇਸ ਤਰ੍ਹਾਂ ਉਸ ਨੇ ਬੈਤਏਲ ਵਿੱਚ ਵੀ ਕੀਤਾ ਅਤੇ ਆਪਣੇ ਬਣਾਏ ਹੋਏ ਵੱਛਿਆਂ ਦੇ ਅੱਗੇ ਬਲੀਆਂ ਚੜ੍ਹਾਉਣ ਲੱਗ ਪਿਆ ਅਤੇ ਬੈਤਏਲ ਵਿੱਚ ਉਸ ਨੇ ਆਪਣੇ ਬਣਾਏ ਹੋਏ ਉੱਚਿਆਂ ਥਾਵਾਂ ਲਈ ਜਾਜਕ ਰੱਖ ਲਏ।
TSK
TSK · ਆਮੋਸ 7:13
Treasury of Scripture Knowledge references in ਪੰਜਾਬੀ IRV.
1 ਰਾਜਾ 12:32
TSK
2 ਰਾਜਾ 14:24
TSK
ਉਸ ਨੇ ਉਹ ਕੰਮ ਕੀਤਾ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ। ਉਹ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਸਾਰਿਆਂ ਪਾਪਾਂ ਵਿੱਚੋਂ ਕਿਸੇ ਤੋਂ ਮੂੰਹ ਨਾ ਮੋੜਿਆ, ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ।
ਆਮੋਸ 2:12
TSK
¶ ਪਰ ਤੁਸੀਂ ਨਜ਼ੀਰਾਂ ਨੂੰ ਮਧ ਪਿਲਾਈ ਅਤੇ ਨਬੀਆਂ ਨੂੰ ਹੁਕਮ ਦਿੱਤਾ, ਭਵਿੱਖਬਾਣੀ ਨਾ ਕਰੋ!
ਅਸੀਂ ਤਾਂ ਤੁਹਾਨੂੰ ਹੁਕਮ ਕੀਤਾ ਸੀ ਜੋ ਇਸ ਨਾਮ ਦਾ ਉਪਦੇਸ਼ ਨਾ ਦੇਣਾ, ਫਿਰ ਵੀ ਵੇਖੋ, ਤੁਸੀਂ ਯਰੂਸ਼ਲਮ ਨੂੰ ਆਪਣੀ ਸਿੱਖਿਆ ਨਾਲ ਭਰ ਦਿੱਤਾ, ਨਾਲੇ ਇਹ ਚਾਹੁੰਦੇ ਹੋ, ਕਿ ਇਸ ਮਨੁੱਖ ਦਾ ਖੂਨ ਸਾਡੇ ਉੱਤੇ ਆ ਜਾਵੇ।