TSK

TSK · ਦਾਨੀਏਲ 10:11

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

“ਹਾਂ, ਇਸ ਗੱਲ ਤੇ ਵੀ ਮੇਰਾ ਦਿਲ ਕੰਬਦਾ ਹੈ, ਅਤੇ ਆਪਣੇ ਥਾਂ ਤੋਂ ਉੱਛਲਦਾ ਹੈ।

ਮੈਂ ਇੱਕ ਮਨੁੱਖ ਦੀ ਅਵਾਜ਼ ਸੁਣੀ ਜਿਸ ਨੇ ਉਲਾਈ ਦੇ ਵਿਚਕਾਰ ਪੁਕਾਰ ਕੇ ਆਖਿਆ ਕਿ ਹੇ ਜ਼ਿਬਰਾਏਲ, ਇਸ ਮਨੁੱਖ ਨੂੰ ਇਸ ਦਰਸ਼ਣ ਦਾ ਅਰਥ ਦੱਸ!

ਜਿਸ ਵੇਲੇ ਤੂੰ ਬੇਨਤੀ ਕਰਨ ਲੱਗਾ ਉਸ ਵੇਲੇ ਇਹ ਆਗਿਆ ਨਿੱਕਲੀ ਅਤੇ ਮੈਂ ਆਇਆ ਜੋ ਤੈਨੂੰ ਵਿਖਾਵਾਂ ਕਿਉਂ ਜੋ ਤੂੰ ਵੱਡਾ ਪਿਆਰਾ ਹੈਂ, ਸੋ ਇਸ ਗੱਲ ਨੂੰ ਜਾਣ ਅਤੇ ਇਸ ਦਰਸ਼ਣ ਨੂੰ ਸਮਝ।

ਅਤੇ ਉਹ ਬੋਲਿਆ, ਹੇ ਪਿਆਰੇ ਮਨੁੱਖ, ਨਾ ਡਰ, ਤੈਨੂੰ ਸੁੱਖ-ਸਾਂਦ ਹੋਵੇ! ਜ਼ੋਰ ਫੜ, ਹਾਂ, ਬਲਵਾਨ ਹੋ! ਜਦੋਂ ਉਸ ਨੇ ਮੈਨੂੰ ਇਹ ਆਖਿਆ ਮੈਂ ਜ਼ੋਰ ਪਾਇਆ ਅਤੇ ਬੋਲਿਆ, ਹੇ ਮੇਰੇ ਸੁਆਮੀ, ਹੁਣ ਦੱਸ ਕਿਉਂ ਜੋ ਤੂੰ ਹੀ ਮੈਨੂੰ ਜ਼ੋਰ ਦਿੱਤਾ ਹੈ!

ਉਨ੍ਹਾਂ ਵਿੱਚੋਂ ਇੱਕ ਚੇਲਾ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਉਸ ਨੇ ਯਿਸੂ ਦੀ ਛਾਤੀ ਨਾਲ ਢਾਸਣਾ ਲਾਈ ਹੋਈ ਸੀ।

‹ਪਰ ਉੱਠ ਅਤੇ ਸ਼ਹਿਰ ਵਿੱਚ ਜਾ ਅਤੇ ਜੋ ਕੁਝ ਤੈਨੂੰ ਕਰਨਾ ਚਾਹੀਦਾ ਹੈ ਉਹ ਮੈਂ ਤੈਨੂੰ ਦੱਸਾਂਗਾ।›