TSK

TSK · ਦਾਨੀਏਲ 10:17

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਤੇ ਇਹ ਵੀ ਆਖਣਾ, ਵੇਖੋ, ਤੁਹਾਡਾ ਦਾਸ ਯਾਕੂਬ ਸਾਡੇ ਪਿੱਛੇ-ਪਿੱਛੇ ਆ ਰਿਹਾ ਹੈ ਕਿਉਂ ਜੋ ਉਸ ਨੇ ਆਖਿਆ ਕਿ ਇਸ ਨਜ਼ਰਾਨੇ ਨਾਲ ਜਿਹੜਾ ਮੇਰੇ ਅੱਗੇ-ਅੱਗੇ ਜਾਂਦਾ ਹੈ ਮੈਂ ਉਸ ਦਾ ਗੁੱਸਾ ਠੰਡਾ ਕਰਾਂਗਾ ਅਤੇ ਇਸ ਤੋਂ ਬਾਅਦ ਹੀ ਉਹ ਦਾ ਮੂੰਹ ਵੇਖਾਂਗਾ, ਸ਼ਾਇਦ ਉਹ ਮੈਨੂੰ ਕਬੂਲ ਕਰੇ।

ਤਾਂ ਉਸ ਆਖਿਆ, ਤੂੰ ਮੇਰਾ ਮੂੰਹ ਨਹੀਂ ਵੇਖ ਸਕਦਾ ਕਿਉਂ ਜੋ ਕੋਈ ਆਦਮੀ ਮੈਨੂੰ ਵੇਖ ਕੇ ਜੀ ਨਹੀਂ ਸਕਦਾ।

ਅਤੇ ਯਹੋਵਾਹ ਦਾ ਦੂਤ ਮਾਨੋਆਹ ਅਤੇ ਉਸ ਦੀ ਪਤਨੀ ਨੂੰ ਫਿਰ ਵਿਖਾਈ ਨਾ ਦਿੱਤਾ। ਤਦ ਮਾਨੋਆਹ ਨੇ ਜਾਣ ਲਿਆ ਕਿ ਉਹ ਯਹੋਵਾਹ ਦਾ ਦੂਤ ਸੀ।

¶ ਉਸ ਨੇ ਉਨ੍ਹਾਂ ਨੂੰ ਕਿਹਾ, ‹ਫੇਰ ਦਾਊਦ ਆਤਮਾ ਦੀ ਰਾਹੀਂ ਕਿਵੇਂ ਉਹ ਨੂੰ ਪ੍ਰਭੂ ਆਖਦਾ ਹੈ? ਕਿ›

ਕਿਸੇ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਵੇਖਿਆ, ਉਹ ਇੱਕਲੌਤਾ ਪੁੱਤਰ, ਜੋ ਪਿਤਾ ਦੀ ਗੋਦ ਵਿੱਚ ਹੈ, ਪਰਮੇਸ਼ੁਰ ਹੈ ਅਤੇ ਉਸ ਨੇ ਸਾਨੂੰ ਵਿਖਾਇਆ ਹੈ ਕਿ ਕੌਣ ਪਰਮੇਸ਼ੁਰ ਹੈ।