ਜਦ ਉਹ ਪਨੂਏਲ ਤੋਂ ਪਾਰ ਲੰਘ ਗਿਆ ਤਾਂ ਸੂਰਜ ਚੜ੍ਹ ਗਿਆ ਸੀ ਅਤੇ ਉਹ ਆਪਣੇ ਪੱਟ ਤੋਂ ਲੰਗੜਾ ਕੇ ਤੁਰਦਾ ਸੀ।
TSK
TSK · ਦਾਨੀਏਲ 10:8
Treasury of Scripture Knowledge references in ਪੰਜਾਬੀ IRV.
ਉਹ ਗੱਲ ਐਥੇ ਮੁੱਕ ਗਈ। ਮੈਂ ਜੋ ਦਾਨੀਏਲ ਹਾਂ, ਮੇਰੀਆਂ ਚਿੰਤਾ ਨੇ ਮੈਨੂੰ ਡਾਢਾ ਘਬਰਾ ਦਿੱਤਾ ਅਤੇ ਮੇਰੇ ਮੂੰਹ ਦਾ ਰੰਗ ਬਦਲ ਗਿਆ ਪਰ ਮੈਂ ਇਹ ਗੱਲਾਂ ਆਪਣੇ ਮਨ ਵਿੱਚ ਰੱਖੀਆਂ।
ਮੈਨੂੰ, ਦਾਨੀਏਲ ਨੂੰ ਮੂਰਛਾ ਪੈ ਗਈ ਅਤੇ ਕਈਆਂ ਦਿਨਾਂ ਤੱਕ ਬਿਮਾਰ ਪਿਆ ਰਿਹਾ, ਫਿਰ ਉਹ ਦੇ ਪਿੱਛੋਂ ਮੈਂ ਉੱਠਿਆ ਅਤੇ ਰਾਜੇ ਦਾ ਕੰਮ-ਧੰਦਾ ਕਰਨ ਲੱਗਾ ਅਤੇ ਦਰਸ਼ਣ ਨਾਲ ਘਬਰਾਉਂਦਾ ਰਿਹਾ ਪਰ ਉਹ ਨੂੰ ਕਿਸੇ ਨੇ ਨਾ ਜਾਣਿਆ।
ਅਤੇ ਚੇਲੇ ਇਹ ਸੁਣ ਕੇ ਮੂੰਹ ਦੇ ਭਾਰ ਡਿੱਗ ਪਏ ਅਤੇ ਬਹੁਤ ਡਰ ਗਏ।
‹ਇੱਕ ਸਮਾਂ ਆਵੇਗਾ ਜਦੋਂ ਤੁਸੀਂ ਸਭ ਖਿੰਡ ਜਾਵੋਂਗੇ ਅਤੇ ਆਪਣੇ ਘਰਾਂ ਨੂੰ ਮੁੜ ਜਾਵੋਂਗੇ ਅਤੇ ਤੁਸੀਂ ਮੈਨੂੰ ਇਕੱਲਾ ਛੱਡ ਦੇਵੋਂਗੇ। ਉਹ ਸਮਾਂ ਹੁਣ ਆ ਹੀ ਚੁੱਕਿਆ ਹੈ। ਪਰ ਤਾਂ ਵੀ ਮੈਂ ਇਕੱਲਾ ਨਹੀਂ ਹੋਵਾਂਗਾ ਕਿਉਂਕਿ ਪਿਤਾ ਮੇਰੇ ਨਾਲ ਹੈ।›
ਅਤੇ ਇਸ ਲਈ ਜੋ ਮੈਂ ਪ੍ਰਕਾਸ਼ ਬਾਣੀਆਂ ਦੀ ਬਹੁਤਾਇਤ ਦੇ ਕਾਰਨ ਹੱਦੋਂ ਬਾਹਰ ਫੁੱਲ ਨਾ ਜਾਂਵਾਂ ਇਸ ਲਈ ਮੇਰੇ ਸਰੀਰ ਵਿੱਚ ਇੱਕ ਕੰਡਾ ਚੋਭਿਆ ਗਿਆ ਅਰਥਾਤ ਸ਼ੈਤਾਨ ਦਾ ਭੇਜਿਆ ਹੋਇਆ, ਜੋ ਉਹ ਮੈਨੂੰ ਹੂਰੇ ਮਾਰੇ ਤਾਂ ਜੋ ਮੈਂ ਹੱਦੋਂ ਬਾਹਰ ਫੁੱਲ ਨਾ ਜਾਂਵਾਂ।