ਉਤ 10:4
TSK
ਯਾਵਾਨ ਦੇ ਪੁੱਤਰ ਅਲੀਸ਼ਾਹ, ਤਰਸ਼ੀਸ਼, ਕਿੱਤੀਮ ਅਤੇ ਦੋਦਾਨੀਮ ਸਨ।
TSK
Treasury of Scripture Knowledge references in ਪੰਜਾਬੀ IRV.
ਯਾਵਾਨ ਦੇ ਪੁੱਤਰ ਅਲੀਸ਼ਾਹ, ਤਰਸ਼ੀਸ਼, ਕਿੱਤੀਮ ਅਤੇ ਦੋਦਾਨੀਮ ਸਨ।
¶ ਅਹਸ਼ਵੇਰੋਸ਼ ਰਾਜਾ ਨੇ ਦੇਸ਼ ਅਤੇ ਸਮੁੰਦਰ ਦੇ ਟਾਪੂਆਂ ਉੱਤੇ ਲਗਾਨ ਲਗਾ ਦਿੱਤਾ
ਕਿੱਤੀਮ ਦੇ ਟਾਪੂਆਂ ਵਿੱਚੋਂ ਲੰਘੋ ਅਤੇ ਵੇਖੋ, ਜਾਂ ਕੇਦਾਰ ਨੂੰ ਘੱਲੋ ਅਤੇ ਬਹੁਤ ਗੌਰ ਨਾਲ ਸੋਚੋ, ਅਤੇ ਵੇਖੋ ਭਈ ਅਜਿਹੀ ਗੱਲ ਕਿਤੇ ਹੋਈ ਹੈ!
ਬਾਸ਼ਾਨ ਦੇ ਬਲੂਤਾਂ ਤੋਂ ਤੇਰੇ ਚੱਪੂ ਬਣਾਏ, ਅਤੇ ਤੇਰੇ ਫੱਟੇ ਕਿੱਤੀਮ ਦੇ ਟਾਪੂਆਂ ਦੇ ਸਨੌਵਰ ਤੋਂ, ਹਾਥੀ ਦੰਦ ਜੜ ਕੇ ਤਿਆਰ ਕੀਤੇ ਗਏ।
ਯਹੋਵਾਹ ਉਹਨਾਂ ਦੇ ਵਿਰੁੱਧ ਭਿਆਨਕ ਹੋਵੇਗਾ, ਜਦ ਉਹ ਧਰਤੀ ਦੇ ਸਾਰੇ ਦੇਵਤਿਆਂ ਨੂੰ ਭੁੱਖਾ ਮਾਰੇਗਾ ਅਤੇ ਮਨੁੱਖ ਆਪੋ ਆਪਣੇ ਸਥਾਨਾਂ ਤੋਂ ਉਹ ਦੇ ਅੱਗੇ ਮੱਥਾ ਟੇਕਣਗੇ, ਹਾਂ, ਸਾਰੀਆਂ ਕੌਮਾਂ ਦੇ ਟਾਪੂ ਵੀ।