¶ ਪੂਰੇ ਦੋ ਸਾਲਾਂ ਦੇ ਅੰਤ ਵਿੱਚ ਫ਼ਿਰਊਨ ਨੇ ਇੱਕ ਸੁਫ਼ਨਾ ਵੇਖਿਆ ਕਿ ਉਹ ਨੀਲ ਨਦੀ ਕੋਲ ਖੜ੍ਹਾ ਸੀ,
TSK
TSK · ਦਾਨੀਏਲ 2:1
Treasury of Scripture Knowledge references in ਪੰਜਾਬੀ IRV.
ਉਤ 41:1
TSK
2 ਇਤ 36:5
TSK
¶ ਯਹੋਯਾਕੀਮ ਪੱਚੀਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਗਿਆਰ੍ਹਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਉਸ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਾ ਸੀ
ਅੱਯੂਬ 33:15
TSK
ਸੁਫ਼ਨੇ ਵਿੱਚ ਜਾਂ ਰਾਤ ਦੇ ਦਰਸ਼ਣ ਵਿੱਚ, ਜਦ ਭਾਰੀ ਨੀਂਦ ਮਨੁੱਖਾਂ ਉੱਤੇ ਆ ਪੈਂਦੀ ਹੈ, ਅਤੇ ਜਦ ਉਹ ਆਪਣਿਆਂ ਬਿਸਤਰਿਆਂ ਉੱਤੇ ਸੌਂਦੇ ਹਨ,
ਦਾਨੀਏਲ 1:1
TSK
¶ ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਰਾਜ ਕਾਲ ਦੇ ਤੀਜੇ ਸਾਲ ਵਿੱਚ, ਬਾਬਲ ਦੇ ਰਾਜਾ ਨਬੂਕਦਨੱਸਰ ਨੇ ਯਰੂਸ਼ਲਮ ਉੱਤੇ ਚੜ੍ਹਾਈ ਕਰ ਕੇ, ਉਸ ਨੂੰ ਘੇਰ ਲਿਆ।
ਦਾਨੀਏਲ 4:2
TSK
ਮੈਂ ਇਹ ਭਲਾ ਜਾਣਿਆ ਜੋ ਉਹਨਾਂ ਨਿਸ਼ਾਨੀਆਂ ਤੇ ਅਚੰਭਿਆਂ ਨੂੰ ਪਰਗਟ ਕਰਾਂ, ਜਿਹੜੇ ਅੱਤ ਮਹਾਨ ਪਰਮੇਸ਼ੁਰ ਨੇ ਮੇਰੇ ਨਾਲ ਕਰ ਕੇ ਵਿਖਾਏ।
ਦਾਨੀਏਲ 6:18
TSK
ਤਦ ਰਾਜਾ ਆਪਣੇ ਮਹਿਲ ਵਿੱਚ ਗਿਆ ਅਤੇ ਉਸ ਨੇ ਸਾਰੀ ਰਾਤ ਵਰਤ ਰੱਖਿਆ ਅਤੇ ਉਸ ਦੇ ਅੱਗੇ ਕੋਈ ਮਨ ਪਰਚਾਵੇ ਵਾਲੀ ਚੀਜ਼ ਨਾ ਲਿਆਂਦੀ ਗਈ ਅਤੇ ਉਸ ਦੀ ਨੀਂਦ ਜਾਂਦੀ ਰਹੀ।