TSK

TSK · ਦਾਨੀਏਲ 2:36

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਦ ਯੂਸੁਫ਼ ਨੇ ਉੱਤਰ ਦੇ ਕੇ ਆਖਿਆ, ਇਸ ਦਾ ਅਰਥ ਇਹ ਹੈ ਕਿ ਇਹ ਤਿੰਨ ਟੋਕਰੀਆਂ ਤਿੰਨ ਦਿਨ ਹਨ।

ਹੇ ਰਾਜਾ, ਜਦ ਤੁਸੀਂ ਨਿਗਾਹ ਕੀਤੀ ਤਾਂ ਕੀ ਵੇਖਿਆ ਇੱਕ ਵੱਡੀ ਮੂਰਤੀ ਦਿਖਾਈ ਦਿੱਤੀ। ਉਹ ਮੂਰਤੀ ਜੋ ਤੁਹਾਡੇ ਸਾਹਮਣੇ ਖੜ੍ਹੀ ਸੀ ਉਹ ਬਲਵੰਤ ਸੀ ਜਿਹ ਦੀ ਚਮਕ ਅੱਤ ਉੱਤਮ ਸੀ ਅਤੇ ਉਹ ਦਾ ਰੂਪ ਭਿਆਨਕ ਸੀ।