TSK

TSK · ਦਾਨੀਏਲ 2:7

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਜੇ ਹਾਕਮ ਦਾ ਕ੍ਰੋਧ ਤੇਰੇ ਵਿਰੁੱਧ ਉੱਠੇ, ਤਾਂ ਆਪਣਾ ਥਾਂ ਨਾ ਛੱਡ, ਕਿਉਂ ਜੋ ਧੀਰਜ ਵੱਡੇ ਪਾਪਾਂ ਨੂੰ ਦਬਾ ਦਿੰਦਾ ਹੈ।

ਪਰ ਜੇ ਤੁਸੀਂ ਮੈਨੂੰ ਸੁਫ਼ਨਾ ਨਾ ਦੱਸੋਗੇ ਤਾਂ ਤੁਹਾਡੇ ਲਈ ਇੱਕੋ ਹੀ ਹੁਕਮ ਹੈ, ਕਿਉਂ ਜੋ ਤੁਸੀਂ ਝੂਠ ਤੇ ਵਿਗਾੜ ਦੀਆਂ ਗੱਲਾਂ ਬਣਾਈਆਂ ਤਾਂ ਜੋ ਮੇਰੇ ਅੱਗੇ ਸੁਣਾਓ ਕਿ ਸਮਾਂ ਟਲ ਜਾਵੇ। ਸੋ ਸੁਫ਼ਨਾ ਸੁਣਾਓ ਤਦ ਮੈਂ ਜਾਣ ਲਵਾਂਗਾ ਜੋ ਤੁਸੀਂ ਉਹ ਦਾ ਅਰਥ ਵੀ ਦੱਸ ਸਕਦੇ ਹੋ!