TSK

TSK · ਦਾਨੀਏਲ 3:16

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਜੇ ਕੋਈ ਇੱਕ ਉੱਤੇ ਭਾਰੀ ਪੈ ਜਾਵੇ ਤਾਂ ਉਹ ਦੋਵੇਂ ਉਸ ਦਾ ਸਾਹਮਣਾ ਕਰ ਸਕਦੇ ਹਨ ਅਤੇ ਤੇਹਰੀ ਰੱਸੀ ਛੇਤੀ ਨਹੀਂ ਟੁੱਟਦੀ।

ਹੁਣ ਕਈ ਯਹੂਦੀ ਹਨ ਜਿਹਨਾਂ ਨੂੰ ਤੁਸੀਂ ਬਾਬਲ ਦੇ ਸੂਬੇ ਦੇ ਵਿਹਾਰ ਉੱਤੇ ਨਿਯੁਕਤ ਕੀਤਾ ਅਰਥਾਤ ਸ਼ਦਰਕ, ਮੇਸ਼ਕ, ਤੇ ਅਬੇਦਨਗੋ, ਇਹਨਾਂ ਮਨੁੱਖਾਂ ਨੇ, ਹੇ ਰਾਜਾ, ਤੁਹਾਡਾ ਆਦਰ ਨਹੀਂ ਕੀਤਾ। ਨਾ ਤਾਂ ਉਹ ਤੁਹਾਡੇ ਦੇਵਤਿਆਂ ਦੀ ਸੇਵਾ ਕਰਦੇ ਨਾ ਉਸ ਸੋਨੇ ਦੀ ਮੂਰਤ ਦੇ ਅੱਗੇ ਜਿਸ ਨੂੰ ਤੁਸੀਂ ਖੜ੍ਹਾ ਕੀਤਾ, ਮੱਥਾ ਟੇਕਦੇ ਹਨ।