TSK

TSK · ਦਾਨੀਏਲ 3:23

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਧਰਮੀ ਉੱਤੇ ਬਹੁਤ ਸਾਰੀਆਂ ਮੁਸੀਬਤਾਂ ਪੈਂਦੀਆਂ ਹਨ, ਪਰ ਯਹੋਵਾਹ ਉਹਨਾਂ ਸਭਨਾਂ ਤੋਂ ਉਸ ਨੂੰ ਛੁਡਾਉਂਦਾ ਹੈ।

ਜੇ ਯਹੋਵਾਹ ਸਾਡੀ ਵੱਲ ਨਾ ਹੁੰਦਾ, ਇਸਰਾਏਲ ਇਹ ਆਖੇ,

ਜਿਹੜੇ ਬਿਨ੍ਹਾਂ ਕਾਰਨ ਮੇਰੇ ਵੈਰੀ ਹਨ, ਉਹਨਾਂ ਨੇ ਚਿੜ੍ਹੀ ਦੀ ਤਰ੍ਹਾਂ ਮੇਰਾ ਪਿੱਛਾ ਕੀਤਾ ਹੈ।

ਹੇ ਭਰਾਵੋ, ਅਸੀਂ ਨਹੀਂ ਚਾਹੁੰਦੇ ਜੋ ਤੁਸੀਂ ਸਾਡੀ ਉਸ ਬਿਪਤਾ ਤੋਂ ਅਣਜਾਣ ਰਹੋ ਜਿਹੜੀ ਅਸਿਯਾ ਵਿੱਚ ਸਾਡੇ ਉੱਤੇ ਆਣ ਪਈ, ਜੋ ਅਸੀਂ ਆਪਣੀ ਸਹਿਨਸ਼ੀਲਤਾ ਤੋਂ ਬਾਹਰ ਦਬਾਏ ਗਏ ਐਥੋਂ ਤੱਕ ਜੋ ਅਸੀਂ ਜੀਉਣ ਦੀ ਆਸ ਛੱਡ ਬੈਠੇ।

¶ ਹੁਣ ਹੇ ਪਿਆਰਿਓ, ਜਿਹੜੀ ਬਿਪਤਾ ਦਾ ਲਾਂਬੂ ਤੁਹਾਨੂੰ ਪਰਖਣ ਲਈ ਤੁਹਾਡੇ ਉੱਤੇ ਪਿਆ ਹੋਇਆ ਹੈ, ਉਹ ਨੂੰ ਅਚਰਜ਼ ਨਾ ਮੰਨੋ ਕਿ ਜਿਵੇਂ ਤੁਹਾਡੇ ਨਾਲ ਕੋਈ ਅਨੋਖੀ ਗੱਲ ਬੀਤਦੀ ਹੈ