TSK

TSK · ਦਾਨੀਏਲ 3:7

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਉਸ ਨੇ ਪਹਿਲੇ ਸਮਿਆਂ ਵਿੱਚ ਸਾਰੀਆਂ ਕੌਮਾਂ ਨੂੰ ਆਪੋ ਆਪਣੇ ਰਾਹ ਉੱਤੇ ਚੱਲਣ ਦਿੱਤਾ।

ਅਤੇ ਉਹ ਵੱਡਾ ਅਜਗਰ ਹੇਠਾਂ ਸੁੱਟਿਆ ਗਿਆ, ਉਹ ਪੁਰਾਣਾ ਸੱਪ ਜਿਸ ਨੂੰ ਇਬਲੀਸ ਅਤੇ ਸ਼ੈਤਾਨ ਵੀ ਕਿਹਾ ਜਾਂਦਾ ਹੈ ਜੋ ਸਾਰੇ ਸੰਸਾਰ ਨੂੰ ਭਰਮਾਉਂਦਾ ਹੈ, ਉਹ ਅਤੇ ਉਹ ਦੇ ਦੂਤ ਧਰਤੀ ਉੱਤੇ ਸੁੱਟੇ ਗਏ।

ਅਤੇ ਧਰਤੀ ਦੇ ਸਾਰੇ ਵਸਨੀਕ ਉਹ ਨੂੰ ਮੱਥਾ ਟੇਕਣਗੇ ਅਰਥਾਤ ਹਰੇਕ ਜਿਸ ਦਾ ਨਾਮ ਉਸ ਲੇਲੇ ਦੀ ਜੀਵਨ ਦੀ ਪੋਥੀ ਵਿੱਚ ਜਿਹੜਾ ਬਲੀਦਾਨ ਕੀਤਾ ਗਿਆ ਸੀ, ਜਗਤ ਦੇ ਮੁੱਢੋਂ ਹੀ ਨਹੀਂ ਲਿਖਿਆ ਗਿਆ।

ਉਹ ਦਰਿੰਦਾ ਜਿਹੜਾ ਤੂੰ ਵੇਖਿਆ ਸੋ ਹੈ ਸੀ ਅਤੇ ਨਹੀਂ ਹੈ ਅਤੇ ਉਹ ਨੇ ਅਥਾਹ ਕੁੰਡ ਵਿੱਚੋਂ ਚੜ੍ਹ ਆਉਣਾ ਅਤੇ ਨਸ਼ਟ ਹੋ ਜਾਣਾ ਹੈ, ਅਤੇ ਧਰਤੀ ਦੇ ਵਾਸੀ ਜਿਨ੍ਹਾਂ ਦਾ ਨਾਮ ਜਗਤ ਦੇ ਮੁੱਢੋਂ ਜੀਵਨ ਦੀ ਪੋਥੀ ਵਿੱਚ ਨਹੀਂ ਲਿਖਿਆ ਗਿਆ ਉਸ ਦਰਿੰਦੇ ਨੂੰ ਵੇਖ ਕੇ ਕਿ ਉਹ ਹੈ ਸੀ ਅਤੇ ਨਹੀਂ ਹੈ ਅਤੇ ਫੇਰ ਆਉਂਦਾ ਹੈ, ਹੈਰਾਨ ਹੋ ਜਾਣਗੇ।