TSK

TSK · ਦਾਨੀਏਲ 4:12

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਉਹ ਦੇਸ ਦੇ ਲੋਕਾਂ ਦੇ ਮੁਖੀਆਂ ਦੀ ਸਮਝ ਨੂੰ ਲੈ ਲੈਂਦਾ ਹੈ, ਅਤੇ ਉਨ੍ਹਾਂ ਨੂੰ ਸੁੰਨੇ ਥਾਵਾਂ ਵਿੱਚ ਭਟਕਾਉਂਦਾ ਹੈ, ਜਿੱਥੇ ਕੋਈ ਰਾਹ ਨਹੀਂ।

ਤਾਂ ਵੀ ਪਾਣੀ ਦੀ ਖੁਸ਼ਬੂ ਤੋਂ ਉਹ ਦੀਆਂ ਕੂੰਬਲਾਂ ਫੁੱਟ ਨਿੱਕਲਣਗੀਆਂ ਅਤੇ ਬੂਟੇ ਵਾਂਗੂੰ ਉਹ ਦੀਆਂ ਟਹਿਣੀਆਂ ਨਿੱਕਲਣਗੀਆਂ।

ਯਹੋਵਾਹ ਦਾ ਮਸਹ ਕੀਤਾ ਹੋਇਆ, ਜੋ ਸਾਡੀਆਂ ਨਾਸਾਂ ਦਾ ਸਾਹ ਸੀ, ਜਿਸ ਦੇ ਵਿਖੇ ਅਸੀਂ ਕਹਿੰਦੇ ਸੀ, ਕਿ ਉਹ ਦੇ ਸਾਏ ਹੇਠ ਅਸੀਂ ਪਰਾਈਆਂ ਕੌਮਾਂ ਵਿੱਚ ਜੀਉਂਦੇ ਰਹਾਂਗੇ, ਉਹ ਉਹਨਾਂ ਦੇ ਪੁੱਟੇ ਹੋਏ ਟੋਇਆਂ ਵਿੱਚ ਫੜ੍ਹਿਆ ਗਿਆ!

ਅਕਾਸ਼ ਦੇ ਸਾਰੇ ਪੰਛੀ ਉਹ ਦੀਆਂ ਟਹਿਣੀਆਂ ਤੇ ਆਪਣੇ ਆਲ੍ਹਣੇ ਬਣਾਉਂਦੇ ਸਨ ਅਤੇ ਉਹ ਦੀਆਂ ਡਾਲੀਆਂ ਦੇ ਹੇਠਾਂ, ਖੇਤ ਦੇ ਸਾਰੇ ਦਰਿੰਦੇ ਬੱਚਿਆਂ ਨੂੰ ਜਨਮ ਦਿੰਦੇ ਸਨ। ਸਾਰੀਆਂ ਵੱਡੀਆਂ ਕੌਮਾਂ ਉਸ ਦੇ ਪਰਛਾਵੇਂ ਵਿੱਚ ਵੱਸਦੀਆਂ ਸਨ।

¶ ‹ਪਰ ਉਸ ਦਿਨ ਜਾਂ ਉਸ ਸਮੇਂ ਦੇ ਬਾਰੇ ਕੋਈ ਨਹੀਂ ਜਾਣਦਾ, ਨਾ ਸਵਰਗ ਦੇ ਦੂਤ, ਨਾ ਪੁੱਤਰ ਪਰ ਕੇਵਲ ਪਿਤਾ।›