TSK

TSK · ਦਾਨੀਏਲ 4:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਮੈਂ ਉਹ ਨੂੰ ਇਸਰਾਏਲ ਦੇ ਉੱਚੇ ਪਰਬਤ ਉੱਤੇ ਲਾਵਾਂਗਾ ਅਤੇ ਉਹ ਕਰੂੰਬਲਾਂ ਕੱਢੇਗਾ ਅਤੇ ਫਲੇਗਾ ਅਤੇ ਵਧੀਆ ਦਿਆਰ ਹੋਵੇਗਾ ਅਤੇ ਹਰ ਪ੍ਰਕਾਰ ਦੇ ਖੰਭ ਵਾਲੇ ਪੰਛੀ ਉਹ ਦੇ ਹੇਠਾਂ ਵੱਸਣਗੇ, ਉਹ ਉਸ ਦੀਆਂ ਟਹਿਣੀਆਂ ਦੀ ਛਾਂ ਵਿੱਚ ਵੱਸਣਗੇ।

ਜਿੱਥੇ ਕਿਤੇ ਮਨੁੱਖ ਦੀ ਵੰਸ਼ ਵੱਸਦੀ ਹੈ ਉਸ ਨੇ ਖੇਤ ਦੇ ਜਾਨਵਰ ਅਤੇ ਅਕਾਸ਼ ਦੇ ਪੰਛੀ ਤੁਹਾਡੇ ਹੱਥ ਵਿੱਚ ਕਰ ਕੇ ਤੁਹਾਨੂੰ ਉਨਾਂ ਸਭਨਾਂ ਦਾ ਅਧਿਕਾਰੀ ਬਣਾਇਆ ਹੈ। ਉਹੀ ਸੋਨੇ ਦਾ ਸਿਰ ਤੁਸੀਂ ਹੋ।

‹ਉਹ ਰਾਈ ਦੇ ਦਾਣੇ ਵਰਗਾ ਹੈ ਜਿਸ ਨੂੰ ਇੱਕ ਮਨੁੱਖ ਨੇ ਲੈ ਕੇ ਆਪਣੇ ਬਾਗ਼ ਵਿੱਚ ਬੀਜਿਆ ਅਤੇ ਉਹ ਉੱਗਿਆ ਅਤੇ ਰੁੱਖ ਬਣ ਗਿਆ ਅਤੇ ਅਕਾਸ਼ ਦੇ ਪੰਛੀਆਂ ਨੇ ਉਸ ਦੀਆਂ ਟਹਿਣੀਆਂ ਉੱਤੇ ਆਲ੍ਹਣੇ ਪਾਏ।›