ਅੱਯੂਬ 31:6
TSK
(ਤਾਂ ਉਹ ਮੈਨੂੰ ਧਰਮ ਤੁਲਾ ਉੱਤੇ ਤੋਲੇ, ਅਤੇ ਪਰਮੇਸ਼ੁਰ ਮੇਰੀ ਖਰਿਆਈ ਨੂੰ ਜਾਣੇ)
TSK
Treasury of Scripture Knowledge references in ਪੰਜਾਬੀ IRV.
(ਤਾਂ ਉਹ ਮੈਨੂੰ ਧਰਮ ਤੁਲਾ ਉੱਤੇ ਤੋਲੇ, ਅਤੇ ਪਰਮੇਸ਼ੁਰ ਮੇਰੀ ਖਰਿਆਈ ਨੂੰ ਜਾਣੇ)
ਮਨੁੱਖ ਦੀ ਸਾਰੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਸਿੱਧੀ ਜਾਪਦੀ ਹੈ, ਪਰ ਯਹੋਵਾਹ ਮਨ ਨੂੰ ਜਾਚਦਾ ਹੈ।
ਹੇ ਮਨੁੱਖ ਦੇ ਪੁੱਤਰ, ਇਸਰਾਏਲ ਦਾ ਘਰਾਣਾ ਮੇਰੇ ਲਈ ਮੈਲ਼ ਹੋ ਗਿਆ ਹੈ, ਉਹ ਸਾਰੇ ਦਾ ਸਾਰਾ ਪਿੱਤਲ, ਟੀਨ, ਲੋਹਾ ਅਤੇ ਸਿੱਕਾ ਹੈ, ਜੋ ਭੱਠੀ ਵਿੱਚ ਹਨ। ਉਹ ਚਾਂਦੀ ਦੀ ਮੈਲ਼ ਹਨ।
‹ਪਰ ਜਦ ਰਾਜਾ ਮਹਿਮਾਨਾਂ ਨੂੰ ਵੇਖਣ ਅੰਦਰ ਆਇਆ ਤਦ ਉੱਥੇ ਇੱਕ ਮਨੁੱਖ ਨੂੰ ਦੇਖਿਆ ਜਿਸ ਨੇ ਵਿਆਹ ਵਾਲੇ ਕੱਪੜੇ ਨਹੀਂ ਪਹਿਨੇ ਹੋਏ ਸਨ।›