ਮੱਤੀ 28:1
TSK
¶ ਜਦ ਸਬਤ ਦਾ ਦਿਨ ਬੀਤ ਗਿਆ ਤਾਂ ਹਫ਼ਤੇ ਦੇ ਪਹਿਲੇ ਦਿਨ ਸਵੇਰ ਵੇਲੇ ਮਰਿਯਮ ਮਗਦਲੀਨੀ ਅਤੇ ਦੂਜੀ ਮਰਿਯਮ ਕਬਰ ਨੂੰ ਵੇਖਣ ਆਈਆਂ।
TSK
Treasury of Scripture Knowledge references in ਪੰਜਾਬੀ IRV.
¶ ਜਦ ਸਬਤ ਦਾ ਦਿਨ ਬੀਤ ਗਿਆ ਤਾਂ ਹਫ਼ਤੇ ਦੇ ਪਹਿਲੇ ਦਿਨ ਸਵੇਰ ਵੇਲੇ ਮਰਿਯਮ ਮਗਦਲੀਨੀ ਅਤੇ ਦੂਜੀ ਮਰਿਯਮ ਕਬਰ ਨੂੰ ਵੇਖਣ ਆਈਆਂ।
ਤਾਂ ਜਦੋਂ ਆਪਣੇ ਭਾਈ ਤੀਤੁਸ ਨੂੰ ਉੱਥੇ ਨਾ ਵੇਖਿਆ ਮੇਰੇ ਆਤਮਾ ਨੂੰ ਚੈਨ ਨਾ ਮਿਲਿਆ ਪਰ ਉਨ੍ਹਾਂ ਤੋਂ ਵਿਦਿਆ ਹੋ ਕੇ ਮੈਂ ਮਕਦੂਨਿਯਾ ਨੂੰ ਗਿਆ।