ਦਾਨੀਏਲ 2:32
TSK
ਉਸ ਮੂਰਤੀ ਦਾ ਸਿਰ ਖ਼ਾਲਸ ਸੋਨੇ ਦਾ ਸੀ, ਉਹ ਦੀ ਛਾਤੀ ਤੇ ਉਹ ਦੀਆਂ ਬਾਂਹਾਂ ਚਾਂਦੀ ਦੀਆਂ, ਉਹ ਦਾ ਢਿੱਡ ਤੇ ਉਹ ਦੇ ਪੱਟ ਪਿੱਤਲ ਦੇ,
TSK
Treasury of Scripture Knowledge references in ਪੰਜਾਬੀ IRV.
ਉਸ ਮੂਰਤੀ ਦਾ ਸਿਰ ਖ਼ਾਲਸ ਸੋਨੇ ਦਾ ਸੀ, ਉਹ ਦੀ ਛਾਤੀ ਤੇ ਉਹ ਦੀਆਂ ਬਾਂਹਾਂ ਚਾਂਦੀ ਦੀਆਂ, ਉਹ ਦਾ ਢਿੱਡ ਤੇ ਉਹ ਦੇ ਪੱਟ ਪਿੱਤਲ ਦੇ,
ਉਹ ਦੇ ਪਿਛੋਂ ਮੈਂ ਡਿੱਠਾ ਅਤੇ ਕੀ ਵੇਖਦਾ ਹਾਂ ਕਿ ਇੱਕ ਹੋਰ ਦਰਿੰਦਾ ਚੀਤੇ ਵਰਗਾ ਉੱਠਿਆ ਜਿਸ ਉੱਤੇ ਪੰਛੀ ਜਿਹੇ ਚਾਰ ਖੰਭ ਸਨ ਅਤੇ ਉਸ ਦਰਿੰਦੇ ਦੇ ਚਾਰ ਸਿਰ ਸਨ ਅਤੇ ਉਹ ਨੂੰ ਰਾਜ ਦਿੱਤਾ ਗਿਆ।
ਉਹ ਬਲਵਾਨ ਬੱਕਰਾ ਯੂਨਾਨ ਦਾ ਰਾਜਾ ਅਤੇ ਉਹ ਵੱਡਾ ਸਿੰਙ ਜੋ ਉਸ ਦੀਆਂ ਅੱਖੀਆਂ ਦੇ ਵਿਚਕਾਰ ਹੈ ਸੋ ਉਹ ਪਹਿਲਾਂ ਰਾਜਾ ਹੈ।