ਕੂਚ 21:24
TSK
ਅੱਖ ਦੇ ਵੱਟੇ ਅੱਖ, ਦੰਦ ਦੇ ਵੱਟੇ ਦੰਦ, ਹੱਥ ਦੇ ਵੱਟੇ ਹੱਥ, ਪੈਰ ਦੇ ਵੱਟੇ ਪੈਰ,
TSK
Treasury of Scripture Knowledge references in ਪੰਜਾਬੀ IRV.
ਅੱਖ ਦੇ ਵੱਟੇ ਅੱਖ, ਦੰਦ ਦੇ ਵੱਟੇ ਦੰਦ, ਹੱਥ ਦੇ ਵੱਟੇ ਹੱਥ, ਪੈਰ ਦੇ ਵੱਟੇ ਪੈਰ,
¶ “ਜਿਹੜਾ ਕਿਸੇ ਮਨੁੱਖ ਨੂੰ ਮਾਰ ਦੇਵੇ ਉਹ ਜ਼ਰੂਰ ਹੀ ਮਾਰਿਆ ਜਾਵੇ।
ਤੁਸੀਂ ਉਸ ਦੇ ਉੱਤੇ ਤਰਸ ਨਾ ਖਾਣਾ ਪਰ ਤੁਸੀਂ ਨਿਰਦੋਸ਼ ਦੇ ਖ਼ੂਨ ਨੂੰ ਇਸਰਾਏਲ ਵਿੱਚੋਂ ਮਿਟਾ ਦਿਓ ਤਾਂ ਜੋ ਤੁਹਾਡਾ ਭਲਾ ਹੋਵੇ।