TSK

TSK · ਬਿਵਸਥਾ 21:7

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਦ ਜਾਜਕ ਉਸ ਨੂੰ ਸਹੁੰ ਦੇਵੇ ਅਤੇ ਇਸਤਰੀ ਨੂੰ ਆਖੇ, ਜੇਕਰ ਕੋਈ ਮਨੁੱਖ ਤੇਰੇ ਸੰਗ ਨਹੀਂ ਲੇਟਿਆ ਅਤੇ ਜੇ ਤੂੰ ਆਪਣੇ ਪਤੀ ਦੀ ਹੋਣ ਵਿੱਚ ਕੁਰਾਹੀ ਹੋ ਕੇ ਭਰਿਸ਼ਟ ਨਹੀਂ ਹੋਈ ਤਾਂ ਤੂੰ ਇਸ ਜਲ ਤੋਂ ਜਿਹੜਾ ਸਰਾਪ ਲਿਆਉਂਦਾ ਹੈ, ਬਚ ਜਾਵੇ।

ਉਹ ਨੂੰ ਆਪਣੇ ਬਾਅਦ ਆਪਣੇ ਘਰਾਣੇ ਲਈ ਕੀ ਖੁਸ਼ੀ ਹੁੰਦੀ ਹੈ, ਜਦੋਂ ਉਸ ਨੂੰ ਦਿੱਤੇ ਹੋਏ ਮਹੀਨਿਆਂ ਦੀ ਗਿਣਤੀ ਮੁੱਕ ਜਾਂਦੀ ਹੈ?

ਹੇ ਯਹੋਵਾਹ ਮੇਰੇ ਪਰਮੇਸ਼ੁਰ, ਜੇ ਮੇਰੇ ਕੋਲੋਂ ਇਹ ਹੋਇਆ ਹੋਵੇ, ਜੇ ਮੇਰੇ ਹੱਥੋਂ ਬਦੀ ਹੋਈ ਹੋਵੇ,