TSK

TSK · ਬਿਵਸਥਾ 4:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤੁਹਾਡੇ ਕਾਰਨ ਯਹੋਵਾਹ ਮੇਰੇ ਨਾਲ ਵੀ ਇਹ ਆਖ ਕੇ ਗੁੱਸੇ ਹੋਇਆ, “ਤੂੰ ਵੀ ਉੱਥੇ ਨਹੀਂ ਜਾਵੇਂਗਾ।

ਤਦ ਤੁਹਾਡੇ ਵਿੱਚੋਂ ਕੋਈ ਕੰਗਾਲ ਨਾ ਰਹੇਗਾ ਕਿਉਂ ਜੋ ਯਹੋਵਾਹ ਤੁਹਾਨੂੰ ਉਸ ਦੇਸ਼ ਵਿੱਚ ਬਰਕਤ ਦੇਵੇਗਾ, ਜਿਹੜਾ ਉਹ ਤੁਹਾਨੂੰ ਅਧਿਕਾਰ ਕਰਨ ਲਈ ਵਿਰਾਸਤ ਵਿੱਚ ਦੇਣ ਵਾਲਾ ਹੈ।

ਤਾਂ ਜੋ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ ਕਿਸੇ ਬੇਦੋਸ਼ ਦਾ ਖ਼ੂਨ ਵਹਾਇਆ ਨਾ ਜਾਵੇ ਅਤੇ ਉਸ ਦਾ ਦੋਸ਼ ਤੁਹਾਡੇ ਉੱਤੇ ਨਾ ਆਵੇ।

ਤਾਂ ਤੁਸੀਂ ਸਾਰੀ ਰਾਤ ਉਸ ਦੀ ਲਾਸ਼ ਨੂੰ ਰੁੱਖ ਉੱਤੇ ਟੰਗੀ ਹੋਈ ਨਾ ਰਹਿਣ ਦਿਓ, ਪਰ ਤੁਸੀਂ ਉਹ ਨੂੰ ਉਸੇ ਦਿਨ ਦੱਬ ਦਿਓ, ਕਿਉਂਕਿ ਜਿਹੜਾ ਰੁੱਖ ਉੱਤੇ ਟੰਗਿਆ ਜਾਵੇ, ਉਹ ਪਰਮੇਸ਼ੁਰ ਦੇ ਵੱਲੋਂ ਸਰਾਪੀ ਹੈ। ਤੁਸੀਂ ਉਸ ਦੇਸ਼ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦੇਣ ਵਾਲਾ ਹੈ, ਭਰਿਸ਼ਟ ਨਾ ਕਰਿਓ।

¶ ਅਜਿਹਾ ਹੋਵੇਗਾ ਕਿ ਜਦ ਤੁਸੀਂ ਉਸ ਦੇਸ਼ ਵਿੱਚ ਪਹੁੰਚ ਜਾਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ ਅਤੇ ਉਸ ਉੱਤੇ ਅਧਿਕਾਰ ਕਰਕੇ ਉਸ ਵਿੱਚ ਵੱਸ ਜਾਓ,

ਫੇਰ ਉਨ੍ਹਾਂ ਨੇ ਮਰੀਬਾਹ ਦੇ ਪਾਣੀ ਉੱਤੇ ਉਹ ਦੇ ਗੁੱਸੇ ਨੂੰ ਭੜਕਾਇਆ, ਇਹ ਉਨ੍ਹਾਂ ਦੇ ਕਾਰਨ ਮੂਸਾ ਲਈ ਬੁਰਾ ਹੋਇਆ,