ਤੇਰਾ ਬਚਨ ਮੇਰੇ ਪੈਰਾਂ ਲਈ ਦੀਪਕ, ਅਤੇ ਮੇਰੇ ਰਾਹ ਦਾ ਚਾਨਣ ਹੈ।
TSK
TSK · ਉਪਦੇਸ਼ਕ 2:13
Treasury of Scripture Knowledge references in ਪੰਜਾਬੀ IRV.
ਜ਼ਬੂਰ 119:105
TSK
ਕਹਾਉਤਾਂ 4:5
TSK
ਬੁੱਧ ਨੂੰ ਪ੍ਰਾਪਤ ਕਰ, ਸਮਝ ਨੂੰ ਵੀ ਪ੍ਰਾਪਤ ਕਰ, ਮੇਰੇ ਬਚਨਾਂ ਨੂੰ ਨਾ ਭੁਲਾਈਂ ਅਤੇ ਨਾ ਉਨ੍ਹਾਂ ਤੋਂ ਮੁੜੀਂ।
ਕਹਾਉਤਾਂ 14:8
TSK
ਸਿਆਣੇ ਦੀ ਬੁੱਧ ਆਪਣੇ ਰਾਹ ਨੂੰ ਸਮਝਣਾ ਹੈ, ਪਰ ਮੂਰਖ ਦੀ ਮੂਰਖਤਾਈ ਛਲ ਹੀ ਹੈ।
ਉਪਦੇਸ਼ਕ 7:11
TSK
ਵਿਰਾਸਤ ਦੇ ਵਾਂਗੂੰ ਬੁੱਧ ਚੰਗੀ ਹੈ ਅਤੇ ਜਿਉਂਦਿਆਂ ਲਈ ਲਾਭਕਾਰੀ ਹੈ।
ਉਪਦੇਸ਼ਕ 9:16
TSK
ਤਦ ਮੈਂ ਆਖਿਆ ਕਿ ਜ਼ੋਰ ਨਾਲੋਂ ਬੁੱਧ ਚੰਗੀ ਹੈ, ਤਾਂ ਵੀ ਕੰਗਾਲ ਦੀ ਬੁੱਧ ਤੁੱਛ ਸਮਝੀ ਜਾਂਦੀ ਹੈ ਅਤੇ ਉਹ ਦੀਆਂ ਗੱਲਾਂ ਸੁਣੀਆਂ ਨਹੀਂ ਜਾਂਦੀਆਂ।
ਉਪਦੇਸ਼ਕ 11:7
TSK
¶ ਚਾਨਣ ਤਾਂ ਮਨ ਭਾਉਂਦਾ ਹੈ ਅਤੇ ਸੂਰਜ ਨੂੰ ਦੇਖਣਾ ਅੱਖਾਂ ਨੂੰ ਚੰਗਾ ਲੱਗਦਾ ਹੈ।
ਮੱਤੀ 6:23
TSK
‹ਪਰ ਜੇ ਤੁਹਾਡੀ ਅੱਖ ਵਿੱਚ ਬੁਰਾਈ ਹੋਵੇ ਤਾਂ ਤੁਹਾਡਾ ਸਾਰਾ ਸਰੀਰ ਹਨ੍ਹੇਰੇ ਨਾਲ ਭਰਿਆ ਹੋਵੇਗਾ। ਸੋ ਜੇ ਤੁਹਾਡੇ ਅੰਦਰ ਦਾ ਚਾਨਣ ਹੀ ਹਨ੍ਹੇਰਾ ਹੈ ਤਾਂ ਉਹ ਹਨ੍ਹੇਰਾ ਕਿੰਨ੍ਹਾਂ ਵਧੇਰੇ ਹੋਵੇਗਾ।›
ਅਫ਼ਸੀਆਂ 5:8
TSK
ਕਿਉਂ ਜੋ ਤੁਸੀਂ ਅੱਗੇ ਹਨ੍ਹੇਰਾ ਸੀ ਪਰ ਹੁਣ ਪ੍ਰਭੂ ਵਿੱਚ ਹੋ ਕੇ ਚਾਨਣ ਹੋ, ਸੋ ਤੁਸੀਂ ਚਾਨਣ ਦੇ ਪੁੱਤਰਾਂ ਦੀ ਤਰ੍ਹਾਂ ਚਲੋ।