TSK

TSK · ਅਫ਼ਸੀਆਂ 2:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਤੂੰ ਡੇਰੇ ਲਈ ਦਸ ਪਰਦੇ ਉਣੀ ਹੋਈ ਕਤਾਨ ਦੇ ਨੀਲੇ ਬੈਂਗਣੀ ਅਤੇ ਕਿਰਮਚੀ ਰੰਗ ਦੇ ਬਣਾਈਂ, ਕਰੂਬੀਆਂ ਨਾਲ ਤੂੰ ਕਾਰੀਗਰੀ ਦਾ ਕੰਮ ਬਣਾਈਂ।

ਤੇਰੀਆਂ ਸਾਖੀਆਂ ਅੱਤ ਸੱਚੀਆਂ ਹਨ, ਹੇ ਯਹੋਵਾਹ, ਪਵਿੱਤਰਤਾਈ ਤੇਰੇ ਭਵਨ ਨੂੰ ਅਨੰਤ ਕਾਲ ਤੱਕ ਸ਼ੋਭਾ ਦਿੰਦੀ ਹੈ।

ਦੱਖਣ ਵੱਲ ਦੀਆਂ ਕੋਠੜੀਆਂ ਦੇ ਦਰਵਾਜ਼ਿਆਂ ਦੇ ਅਨੁਸਾਰ ਇੱਕ ਦਰਵਾਜ਼ਾ ਰਾਹ ਦੇ ਸਿਰੇ ਤੇ ਸੀ, ਅਰਥਾਤ ਸਿੱਧੀ ਕੰਧ ਦੇ ਰਾਹ ਤੇ ਪੂਰਬ ਦੀ ਵੱਲ ਜਿੱਥੋਂ ਉਹਨਾਂ ਵਿੱਚ ਵੜਦੇ ਸਨ।

¶ ਕੀ ਤੁਸੀਂ ਇਹ ਨਹੀਂ ਜਾਣਦੇ ਕਿ ਤੁਸੀਂ ਪਰਮੇਸ਼ੁਰ ਦੀ ਹੈਕਲ ਹੋ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੈ?

ਜਦੋਂ ਤੱਕ ਅਸੀਂ ਸਾਰੇ ਵਿਸ਼ਵਾਸ ਦੀ ਅਤੇ ਪਰਮੇਸ਼ੁਰ ਦੇ ਪੁੱਤਰ ਦੀ ਪਹਿਚਾਣ ਦੀ ਏਕਤਾ ਅਤੇ ਪੂਰੇ ਸਿਆਣਪੁਣੇ ਤੱਕ ਅਰਥਾਤ ਮਸੀਹ ਦੀ ਪੂਰੀ ਡੀਲ ਡੌਲ ਦੇ ਅੰਦਾਜ਼ੇ ਤੱਕ ਨਾ ਵੱਧ ਜਾਈਏ!