TSK

TSK · ਅਸਤਰ 1:21

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਜੇਕਰ ਰਾਜਾ ਨੂੰ ਇਹ ਗੱਲ ਚੰਗੀ ਲੱਗੇ ਤਾਂ ਉਸ ਦੀ ਵੱਲੋਂ ਇੱਕ ਸ਼ਾਹੀ ਹੁਕਮ ਜਾਰੀ ਕੀਤਾ ਜਾਵੇ, ਅਤੇ ਉਹ ਫ਼ਾਰਸੀਆਂ ਅਤੇ ਮਾਦੀਆਂ ਦੇ ਕਨੂੰਨਾਂ ਵਿੱਚ ਲਿਖਿਆ ਵੀ ਜਾਵੇ ਤਾਂ ਜੋ ਉਸ ਨੂੰ ਬਦਲਿਆ ਨਾ ਜਾ ਸਕੇ ਕਿ ਹੁਣ ਤੋਂ ਰਾਣੀ ਵਸ਼ਤੀ ਰਾਜਾ ਅਹਸ਼ਵੇਰੋਸ਼ ਦੇ ਸਨਮੁਖ ਕਦੀ ਨਾ ਆਵੇ, ਅਤੇ ਰਾਜਾ ਉਸ ਦੀ ਸ਼ਾਹੀ ਪਦਵੀ ਕਿਸੇ ਹੋਰ ਨੂੰ ਦੇ ਦੇਵੇ ਜਿਹੜੀ ਉਸ ਤੋਂ ਚੰਗੀ ਹੋਵੇ।