ਕੂਚ 11:1
TSK
¶ ਯਹੋਵਾਹ ਨੇ ਮੂਸਾ ਨੂੰ ਆਖਿਆ, ਮੈਂ ਫ਼ਿਰਊਨ ਅਤੇ ਮਿਸਰੀਆਂ ਉੱਤੇ ਇੱਕ ਹੋਰ ਬਵਾ ਲਿਆਉਣ ਵਾਲਾ ਹਾਂ। ਉਸ ਦੇ ਪਿੱਛੋਂ ਉਹ ਤੁਹਾਨੂੰ ਇੱਥੋਂ ਜਾਣ ਦੇਵੇਗਾ ਅਤੇ ਜਦ ਉਹ ਤੁਹਾਨੂੰ ਜਾਣ ਦੇਵੇਗਾ ਤਾਂ ਉਹ ਇੱਥੋਂ ਧੱਕੇ ਮਾਰ-ਮਾਰ ਕੇ ਤੁਹਾਨੂੰ ਕੱਢ ਦੇਵੇਗਾ।